ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਟਿਆਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੇ ਵੱਲੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ…

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਚੰਡੀਗੜ੍ਹ, 22 ਦਸੰਬਰ ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ: ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ…

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ…

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ…

ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ 22 ਦਸੰਬਰ 2024 ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ…

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

ਮੋਗਾ 22 ਦਸੰਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਸੁਚੱਜੀ ਅਗਵਾਈ ਤਹਿਤ ਡਾ. ਕਰਨਜੀਤ ਸਿੰਘ ਗਿੱਲ,…

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਕੋਟਕਪੂਰਾ, 22 ਦਸੰਬਰ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸਕੈਡਰੀ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਪਹਿਲਾ…

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ…

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 100 ਰੋਜ਼ਾ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਫਾਜ਼ਿਲਕਾ ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ:…