ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ‘ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ

ਰਾਏਕੋਟ/ਲੁਧਿਆਣਾ, 31 ਦਸੰਬਰ – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ…

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ…

ਲੁਧਿਆਣਵੀਆਂ ਲਈ ਨਵੇਂ ਸਾਲ ਦਾ ਤੋਹਫਾ; ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਵਾਹਨਾਂ ਦੀ ਆਵਾਜਾਈ ਲਈ ਕੀਤਾ ਸਮਰਪਿਤ

ਲੁਧਿਆਣਾ, 31 ਦਸੰਬਰ – ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਅੱਜ ਵਾਹਨਾਂ ਦੀ ਆਵਾਜਾਈ…

ਫਾਜ਼ਿਲਕਾ ਪੁਲਿਸ ਵੱਲੋਂ ਇਲਾਕੇ ਦੇ ਜਿਮੀਦਾਰਾਂ ਦੇ ਖੇਤਾਂ ਵਿੱਚ ਲੱਗੇ ਟਰਾਂਸਫਾਰਮਾਂ ਦਾ ਤੇਲ ਅਤੇ ਕੀਮਤੀ ਸਮਾਨ ਚੋਰੀ ਵਾਲੇ ਗਿਰੋਹ ਦਾ ਪਰਦਾਫਾਸ਼

ਫਾਜ਼ਿਲਕਾ 31 ਦਸੰਬਰ 2023 ਜਿਲ੍ਹਾ ਫਾਜਿਲਕਾ ਦੇ ਏਰੀਆ ਵਿੱਚ ਲਗਾਤਾਰ ਜਿਮੀਦਾਰਾਂ ਦੇ ਖੇਤਾਂ ਵਿੱਚ ਲੱਗੇ ਟਰਾਸਫਾਰਮਾਂ ਵਿੱਚੋ ਲਗਾਤਾਰ ਤੇਲ ਚੋਰੀ ਹੋਣ ਦੀ ਇਤਲਾਹ ਮਿਲ ਰਹੀ ਸੀ। ਜਿਸ ਤੇ ਮਾਨਯੋਗ ਸੀਨੀਅਰ…

ਸਾਲ 2023 ਦੌਰਾਨ ਬਿਜਲੀ ਵਿਭਾਗ ਨੇ ਕੀਤਾ ਕਈ ਚੁਣੌਤੀਆਂ ਦਾ ਸਾਹਮਣਾ, ਨਵੇਂ ਰਿਕਾਰਡ ਕੀਤੇ ਕਾਇਮ – ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 31 ਦਸੰਬਰ ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿਭਾਗ ਨੇ ਇਸ ਸਾਲ…

ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਾਡੇ ਨਾਇਕ ਹਨ, ਉਨ੍ਹਾਂ ਨੂੰ ‘ਰੱਦ ਹੋਈਆਂ ਝਾਕੀਆਂ ਵਾਲੀ ਸ਼੍ਰੇਣੀ’ ਨਾਲ ਨਹੀਂ ਜੋੜਿਆ ਜਾ ਸਕਦਾ-ਮੁੱਖ ਮੰਤਰੀ

ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਸੂਬਾ ਸਰਕਾਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਆਪਣੀ ਝਲਕੀਆਂ…

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼…

ਪੰਜਾਬ ‘ਚ 1 ਜਨਵਰੀ ਨੂੰ ਸਕੂਲਾਂ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 31 ਦਸੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ…

 ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੈਂਪ ਵਿਚ ਲੋਕਾਂ ਨੇ ਉਠਾਇਆ ਸਰਕਾਰੀ ਸਕੀਮਾਂ ਦਾ ਲਾਭ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਦਸੰਬਰ: ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਸ਼ਾਮਪੁਰ ਵਿਖੇ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ…

ਜੰਡਿਆਲਾ ਗੁਰੁ ਸ਼ਹਿਰੀ ਦੇ ਚਾਰ ਮੌਜੂਦਾ ਕੌਂਸਲਰ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਸਮੇਤ ਕਾਂਗਰਸ ਛੱਡ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ।

ਅੰਮ੍ਰਿਤਸਰ, 31 ਦਸੰਬਰ 2023 -ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ…