ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਪਟਿਆਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੇ ਵੱਲੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ…
ਬਰਾਤੀਆਂ ਦੀ ਕਾਰ ਨੂੰ ਲੱਗੀ ਭਿਆਨਕ ਅੱ+ਗ, 8 ਦੀ ਸੜ ਕੇ ਹੋਈ ਮੌ+ਤ
ਬਰੇਲੀ ਦੇ ਵਿੱਚ ਇੱਕ ਬੜਾ ਹੀ ਭਿਆਨਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਇੱਕ ਵਿਆਹ ਸਮਾਗਮ ਤੋਂ ਘਰ ਪਰਤ ਰਹੇ ਇੱਕ ਕਾਰ ਵਿੱਚ ਸਵਾਰ ਅੱਠ ਵਿਅਕਤੀ ਭਿਆਨਕ ਸੜਕ ਹਾਦਸੇ ਵਿੱਚ…
Pitbull ਕੁੱਤਿਆਂ ਨੇ ਬੂਰੀ ਤਰ੍ਹਾਂ ਵੱ+ਢਿਆ ਔਰਤ ਨੂੰ, ਗੰਭੀਰ ਜ਼ਖ਼ਮੀ
ਪੰਜਾਬ ਦੇ ਮੋਹਾਲੀ ਕਸਬੇ ਖਰੜ ਦੇ ਗੁਰੂ ਤੇਗ ਬਹਾਦਰ ਨਗਰ ‘ਚ ਘਰ ਦੀ ਸਫਾਈ ਕਰ ਰਹੀ ਇਕ ਔਰਤ ‘ਤੇ ਘਰ ਦੇ ਦੋ ਪਾਲਤੂ ਕੁੱਤਿਆਂ ਨੇ ਹਮਲਾ ਕਰ ਦਿੱਤਾ। ਕੁੱਤਿਆਂ ਨੇ…
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਸਟਾਰ ਰਾਜ ਬੱਬਰ, ਧੀ ਦੇ ਵਿਆਹ ਦੀ ਕੀਤੀ ਅਰਦਾਸ
ਬਾਲੀਵੁੱਡ ਸਟਾਰ ਰਾਜ ਬਬਰ ਅੱਜ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਰਸ…
ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਵਾਲਾ ਮੁਲਜ਼ਮ ਚੜ੍ਹਿਆ ਪੁਲਿਸ ਅੜਿੱਕੇ
ਪ੍ਰਸਿੱਧ ਪੰਜਾਬੀ ਗਾਇਕ ਬਲਕਾਰ ਸਿੰਘ ਅਣਖੀਲਾ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲੇ ਮੁਲਜ਼ਮ ਨੂੰ ਤੋਂ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਗਿਆ ਏ। ਦੋਸ਼ੀ ਗਾਇਕ ਤੋਂ ਫੋਨ ਕਰਕੇ…
ਕੈਨੇਡਾ ਪੜ੍ਹਨ ਜਾ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਫੰਡਾਂ ‘ਚ ਕੀਤਾ ਵਾਧਾ
ਕੈਨੇਡਾ ‘ਚ ਪੜ੍ਹਾਈ ਕਰਨ ਜਾ ਰਹੇ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਖ਼ਬਰ ਹੈ। ਦੱਸ ਦਈਏ ਕਿ ਕੈਨੇਡਾ ਸਰਕਾਰ ਨੇ ਪੜ੍ਹਾਈ ਕਰਨ ਲਈ ਆਉਣ ਵਾਲੇ ਵਿਦਿਆਰਥੀਆਂ ਦੇ ਫੰਡਾਂ ‘ਚ ਭਾਰੀ ਵਾਧਾ ਕਰ…
ਅੰਮ੍ਰਿਤਸਰ- ਤਰਨਤਾਰਨ ‘ਚ 2 ਪਾਕਿਸਤਾਨੀ ਡਰੋਨ ਕੀਤੇ ਜ਼ਬਤ
ਪੰਜਾਬ ‘ਚ ਦੇਰ ਰਾਤ 2 ਪਾਕਿਸਤਾਨੀ ਡਰੋਨ ਜ਼ਬਤ ਕੀਤੇ ਗਏ ਹਨ। ਦੇਰ ਰਾਤ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਦੇ ਧੰਨੇ ਕਲਾਂ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ।…
ਭਾਈ ਘਨਈਆ ਜੀ ਅਸ਼ੀਰਵਾਦ ਸੋਸਾਇਟੀ ਵੱਲੋਂ ਨਕੋਦਰ ਦੇ ਸਕੂਲ ਵਿੱਚ ਪਹਿਲਾ ‘ਡ੍ਰਗ ਰੋਕੋ’ ਸੈਮੀਨਾਰ ਆਯੋਜਿਤ ਕਰਵਾਇਆ ਗਿਆ
ਭਾਈ ਘਨਈਆ ਜੀ ਅਸ਼ੀਰਵਾਦ ਸੋਸਾਇਟੀ ਨਕੋਦਰ ਵੱਲੋਂ ਨਕੋਦਰ ਦੇ ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਵਿੱਚ ਪਹਿਲਾਂ ਡ੍ਰਗ ਰੋਕੋ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਸਮਾਜ…
ਪ੍ਰੇਮ ਸਬੰਧਾਂ ਕਾਰਨ ਮਾਂ ਨੇ ਪੂਰੇ ਪਰਿਵਾਰ ਨੂੰ ਖੁਆਂ ਦਿੱਤੀਆਂ ਨਸ਼ੇ ਦੀਆਂ ਗੋਲੀਆਂ, ਬੱਚੀ ਦੀ ਹੋਈ ਮੌ+ਤ
ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਕਕੜ ਦੇ ਵਿੱਚ ਨੀਦ ਗੋਲੀਆ ਖਾਣ ਨਾਲ 11 ਮਹੀਨੇ ਦੀ ਬੱਚੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮ੍ਰਿਤਕ ਬੱਚੀ…