4 ਸਾਲਾ ਮਾਸੂਮ ਬੱਚੀ ਦੇ ਕਤਲ ਦਾ ਮਾਮਲਾ, ਵਿਧਾਇਕ ਛੀਨਾ ਨੇ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਵਿਭਾਗ ਨੂੰ ਦਿੱਤੇ ਨਿਰਦੇਸ਼

ਲੁਧਿਆਣਾ, 30 ਦਸੰਬਰ – ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਡਾਬਾ ਇਲਾਕੇ ਵਿੱਚਇੱਕ 4 ਸਾਲਾ ਮਾਸੂਮ ਬੱਚੀ ਦੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਦੇ ਕਤਲ ਦੇ ਮਾਮਲੇਵਿੱਚ ਵਿਧਾਇਕ ਰਾਜਿੰਦਰਪਾਲ…

ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ

ਲੁਧਿਆਣਾ, 30 ਦਸੰਬਰ (000) – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਆਨੰਦਪੁਰ ਸਾਹਿਬ, ਮਾਤਾ…

ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਨਾਮ ਮਾਲੂਮ ਲੋਕਾਂ ਖਿਲਾਫ ਐਫ.ਆਈ.ਆਰ ਦਰਜ

ਅਬੋਹਰ 30 ਦਸੰਬਰਅਬੋਹਰ ਦੇ ਵਿੱਚ ਨਵੇਂ ਸਥਾਪਿਤ ਕੀਤੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਨਾ ਮਾਲੂਮ ਲੋਕਾਂ ਖਿਲਾਫ ਥਾਣਾ ਸਿਟੀ 1 ਅਬੋਹਰ ਵਿਖੇ ਐਫ.ਆਈ.ਆਰ ਨੰਬਰ 252…

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ

ਚੰਡੀਗੜ੍ਹ, 30 ਦਸੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼…

ਲਾਵਾਰਸ ਤੇ ਬੇਸਹਾਰਾ ਪਸ਼ੂਆਂ ਦੇ ਗਲਾਂ ਵਿਚ ਰਿਫਲੈਕਟਡ ਟੇਪ ਪਾ ਕੇ ਐਕਸੀਡੈਂਟਾਂ ਨੂੰ ਘਟਾਉਣ ਦਾ ਕੀਤਾ ਨਿਵੇਕਲਾ ਕੰਮ

ਅੰਮ੍ਰਿਤਸਰ 30 ਦਸੰਬਰ 2023 ਪੁਲਿਸ ਕਮਿਸ਼ਨਰ ਸਾਹਿਬ ਅੰਮ੍ਰਿਤਸਰ ਸਾਹਿਬ ਏ ਡੀ ਸੀ ਪੀ ਟਰੈਫਿਕ ਸਾਹਿਬ ਦੇ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇਨਚਾਰਜ ਐਸਆਈ ਦਲਜੀਤ ਸਿੰਘ ਉਹਨਾਂ ਦੀ ਟੀਮ…

ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਅਬੋਹਰ ‘ਚ ਅਪਮਾਨ, ਹੱਥ ‘ਚ ਫੜੀ ਬੰ+ਦੂਕ ਵੀ ਕੀਤੀ ਚੋਰੀ

ਪੰਜਾਬ ਦੇ ਅਬੋਹਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਹਾਲ ਹੀ ਦੇ ਵਿੱਚ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੰਡੀਆਂ…

ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ-ਧਾਲੀਵਾਲ

ਅੰਮ੍ਰਿਤਸਰ 30 ਦਸੰਬਰ 2023: ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਜ਼ੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿਚ ਭਾਗ ਲੈ…

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਬਠਿੰਡਾ ਮਿਲਟਰੀ ਸਟੇਸ਼ਨ ਦਾ ਕੀਤਾ ਦੌਰਾ

ਬਠਿੰਡਾ, 30 ਦਸੰਬਰ : ਬਲੈਕ ਚਾਰਜਰ ਬ੍ਰਿਗੇਡ ਦੀ ਤਰਫੋਂ ਭਾਰਤੀ ਫੌਜ/ਸਪਤ ਸ਼ਕਤੀ ਕਮਾਂਡ/ਬਠਿੰਡਾ ਚੇਤਕ ਕੋਰ, ਹੇਲਸ ਏਂਜਲਸ ਸਬ ਏਰੀਆ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਹਿਯੋਗ ਨਾਲ ਜੰਗੀ ਚੁਣੌਤੀਆਂ…

ਦੁਨੀਆਂ ਦੇ ਨਕਸ਼ੇ ਤੇ ਸਿਤਾਰੇ ਵਾਂਗ ਚਮਕ ਰਿਹਾ ਹੈ ਭਾਰਤ : ਗਜੇਂਦਰ ਸਿੰਘ ਸ਼ੇਖਾਵਤ

ਬਠਿੰਡਾ, 30 ਦਸੰਬਰ : ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭਾਰਤ ਦੁਨੀਆਂ ਦੇ ਨਕਸ਼ੇ ਤੇ ਸਿਤਾਰੇ ਵਾਂਗ ਚਮਕ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਅੱਜ ਇੱਥੇ ਉਨ੍ਹਾਂ…

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਦਸੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ…