ਹਿਮਾਸ਼ੀ ਖੁਰਾਣਾ ਅਤੇ ਆਸੀਮ ਰਿਆਜ਼ ਦਾ ਹੋਇਆ ਬ੍ਰੇਕਅੱਪ, ਜਾਣੋ ਕੀ ਬਣੀ ਰਿਸ਼ਤਾ ਟੁੱਟਣ ਦੀ ਵਜ੍ਹਾ

ਬਿੱਗ ਬੌਸ 13 ਦੀ ਮਸ਼ਹੂਰ ਜੋੜੀ ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਣਾ ਦਾ ਬ੍ਰੇਕਅੱਪ ਹੋ ਗਿਆ ਹੈ। ਸਾਲਾਂ ਤੱਕ ਇਕੱਠੇ ਰਹਿਣ ਤੋਂ ਬਾਅਦ ਦੋਵੇਂ ਵੱਖ ਹੋ ਗਏ ਹਨ। ਇਸ ਖਬਰ ਤੋਂ…

ਪਿਸਤੌਲ ਦੀ ਨੋਕ ‘ਤੇ ਲੁੱਟ ਕੇ ਲੈ ਗਏ ਲੱਖਾਂ ਰੁਪਏ, ਭੈਣ ਦੇ ਵਿਆਹ ਲਈ ਜੋੜੇ ਹੋਏ ਸੀ ਪੈਸੇ

ਲੁਟੇਰੇ ਲੋਕਾਂ ਨੂੰ ਲੁੱਟਣ ਦੇ ਨਵੇਂ-ਨਵੇਂ ਤਰੀਕੇ ਲੱਭ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ…

ਫਿਲਮ ਨਿਰਦੇਸ਼ਕ ਫਰਾਹ ਖਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

ਫਿਲਮ ਨਿਰਦੇਸ਼ਕ,ਪ੍ਰੋਡਿਊਸਰ ਅਤੇ ਲੇਖਕ ਫਰਾਹ ਖਾਨ ਅੰਮ੍ਰਿਤਸਰ ਪਹੁੰਚੀ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ…

ਗਾਇਕ Honey Singh ਨੂੰ ਮਿਲੀ ਰਾਹਤ, ਅਸ਼ਲੀਲ ਗੀਤ ਦੇ ਮਾਮਲੇ ‘ਚ ਦਰਜ ਹੋਇਆ ਕੇਸ ਹੋਵੇਗਾ ਰੱਦ

ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਸੂਬਾ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਗੀਤ ‘ਮੈਂ ਹੂੰ ਰੈਪੀ’ ਨੂੰ ਲੈ ਕੇ ਹਨੀ ਸਿੰਘ ਖਿਲਾਫ ਨਵਾਂਸ਼ਹਿਰ ‘ਚ ਦਰਜ FIR ਨੂੰ ਰੱਦ…

ਪੰਜਾਬ ‘ਚ ਮੌਸਮ ਦਾ ਬਦਲਿਆ ਮਿਜ਼ਾਜ, ਦਿਨ ਦਾ ਪਾਰਾ ਡਿੱਗਿਆ

ਪੰਜਾਬ ਵਿੱਚ ਹੁਣ ਦਿਨ ਦਾ ਪਾਰਾ ਵੀ ਲਗਾਤਾਰ ਡਿੱਗ ਰਿਹਾ ਹੈ। ਕੁਝ ਦਿਨ ਰਾਤਾਂ ਠੰਢੀਆਂ ਤੇ ਦਿਨ ਗਰਮ ਰਹਿਣ ਮਗਰੋਂ ਹੁਣ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਪਿਛਲੇ ਦਿਨਾਂ…

ਗੁਰਦੁਆਰਾ ਸਾਹਿਬ ਨੇੜੇ ਵਿਕ ਰਹੇ ਸੀ ਬੀੜੀ ਸਿਗਰੇਟ, ਨਿਹੰਗ ਸਿੰਘਾਂ ਨੇ ਪਹੁੰਚ ਕੇ ਲਗਾ ਦਿੱਤੀ ਕਲਾਸ

ਲੁਧਿਆਣਾ ਦੇ ਡਾਬਾ ਇਲਾਕੇ ‘ਚ ਗੁਰੂਦੁਆਰਾ ਸਾਹਿਬ ਨੇੜੇ ਵਿਕ ਰਹੇ ਬੀੜੀ ਸਿਗਰੇਟ ਵਾਲੀ ਦੁਕਾਨ ‘ਤੇ ਅੱਜ ਨਿਹੰਗ ਸਿੰਘਾਂ ਵੱਲੋਂ ਰੋਸ ਪ੍ਰਗਟਾਇਆ ਗਿਆ ਏ। ਉਨ੍ਹਾਂ ਨੇ ਉੱਥੇ ਪਹੁੰਚ ਕੇ ਦੁਕਾਨਦਾਰਾਂ ਦੀ…

ਲੁੱਟ ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠਿੰਡਾ ਪੁਲਿਸ ਨੇ ਤੜਕਸਾਰ ਹੀ ਕੀਤਾ ਐਨਕਾ+ਊਂਟ+ਰ, ਇੱਕ ਨੌਜਵਾਨ ਹੋਇਆ ਜ਼ਖਮੀ

ਬਠਿੰਡਾ ਪੁਲਿਸ ਵੱਲੋਂ ਦਿਨ ਚੜਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਏ। ਐਨਕਾਊਂਟਰ ਵਿੱਚ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਨੌਜਵਾਨ ਵੱਲੋਂ ਬੀਤੀ ਦਿਨੀ…

ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ੍ਹ ਤੋਂ ਆਏ ਬਾਹਰ, ਭਤੀਜੀ ਦੇ ਵਿਆਹ ‘ਚ ਹੋਣਗੇ ਸ਼ਾਮਿਲ

ਜੇਲ੍ਹ ਵਿਚ ਬੰਦ ਜਗਤਾਰ ਸਿੰਘ ਤਾਰਾ ਅੱਜ ਜੇਲ੍ਹ ਤੋਂ ਬਾਹਰ ਆਇਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਨੂੰ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ 2 ਘੰਟੇ ਦੀ ਪੈਰੋਲ…

CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, ਗੰਨੇ ਦੇ ਭਾਅ ‘ਚ ਕੀਤਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਿਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ…

ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ, ਸਵਾਰੀਆਂ ਨੂੰ ਪਈਆਂ ਭਾਜੜਾਂ

ਬਰਨਾਲਾ ਬੱਸ ਸਟੈਂਡ ਤੋਂ ਕੁੱਝ ਦੂਰੀ ‘ਤੇ ਬੱਸ ਸਟੈਂਡ ਵੱਲ ਨੂੰ ਆ ਰਹੀ ਇੱਕ ਨਿੱਜੀ ਬੱਸ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਦੱਸ ਦਈਏ ਕਿ ਬੱਸ ‘ਚ ਸਵਾਰ ਸਵਾਰੀਆਂ ਨੇ…