ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਚੰਡੀਗੜ੍ਹ, 30 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ…