ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ…

MP ਦੇ ਗੁਨਾ ‘ਚ ਬੱਸ ਨੂੰ ਅੱਗ ਲੱਗਣ ਕਾਰਨ 13 ਦੀ ਮੌਤ- ਮੁੱਖ ਮੰਤਰੀ ਨੇ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

ਦੁਹਾਈ ਮੰਦਿਰ ਦੀ ਘਾਟੀ ‘ਚ ਬੱਸ ਦੀ ਡੰਪਰ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਗੁਨਾ ਦੇ ਐਸਪੀ (ਐਸਪੀ) ਵਿਜੇ ਖੱਤਰੀ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਨੂੰ…

ਕਤਰ ਨੇ ਜਲ ਸੈਨਾ ਦੇ 8 ਸਾਬਕਾ ਅਫਸਰਾਂ ਦੀ ਮੌਤ ਦੀ ਸਜ਼ਾ ਨੂੰ ਕੈਦ ਵਿੱਚ ਬਦਲਿਆ

ਕਤਰ ਦੀ ਅਦਾਲਤ ਵਿੱਚ ਨੇ ਜਾਸੂਸੀ ਦੇ ਦੋਸ਼ ਵਿੱਚ 8 ਸਾਬਕਾ ਭਾਰਤੀ ਜਲ ਸੈਨੀਕਾਂ ਦੀ ਮੌਤ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਮੌਤ ਦੀ ਸਜ਼ਾ ਦੀ ਬਜਾਏ ਇਨ੍ਹਾਂ…

ਸਰਕਾਰੀ ਕੈਟਲ ਪਾਊਂਡ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 28 ਦਸੰਬਰ: ਕੈਬਨਿਟ ਮੰਤਰੀ ਨੇ ਇਸ ਦੌਰਾਨ ਕੈਟਲ ਪਾਊਂਡ ਵਿਚ ਪੌਦਾ ਵੀ ਲਗਾਇਆ ਅਤੇ ਇਥੇ ਦੀਆਂ ਜ਼ਰੂਰਤਾਂ ਤੋਂ ਜਾਣੂ ਹੋਏ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੈਟਲ…

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਲੁਧਿਆਣਾ, 28 ਦਸੰਬਰ – ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਗਰੇਵਾਲ ਨੇ ਹਲਕਾ ਪੂਰਬੀ ਤੋਂ ਯਾਤਰਾ ਲਈ ਬੱਸ ਨੂੰ ਝੰਡੀ ਦੇ ਕੀਤਾ ਰਵਾਨਾ

ਲੁਧਿਆਣਾ, 28 ਦਸੰਬਰ – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਸੰਗਤਾ ਨਾਲ ਭਰੀ ਬੱਸ ਨੂੰ ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਹਰੀ ਝੰਡੀ ਦੇ ਕੇ…

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ…

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ 28 ਦਸੰਬਰ 2023 ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ…