ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ

ਮਾਜਰੀ/ਖਰੜ, 28 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ…

ਵਿਧਾਇਕ ਸਿੱਧੂ ਵਲੋਂ ਜੀ.ਐਨ.ਈ. ਕਾਲਜ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

ਲੁਧਿਆਣਾ, 28 ਦਸੰਬਰ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ…

ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਲੈ ਕੇ ਜਾਂਦੀ ਹੈ ਮੰਜ਼ਿਲ ‘ਤੇ : ਡਿਪਟੀ ਕਮਿਸ਼ਨਰ

ਬਠਿੰਡਾ, 28 ਦਸੰਬਰ : ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਹੀ ਇਨਸਾਨ ਨੂੰ ਜਿੰਦਗੀ ਚ ਆਪਣੇ ਮਿੱਥੇ ਟੀਚੇ ਤੇ ਲੈ ਕੇ ਜਾਂਦੀ ਹੈ। ਇਨਸਾਨ ਨੂੰ ਗਿਆਨ ਵਿਚ ਵਾਧੇ ਕਰਨ…

ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਦਸੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਪੇਂਡੂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ…

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਅਤੇ ਬੀ. ਡੀ.ਪੀ. ਓ ਦਫ਼ਤਰ ਦੇ ਕੰਮਾਂ ਦੀ ਕੀਤੀ ਪੜਤਾਲ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਦਸੰਬਰ: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਦਫ਼ਤਰ ਅਤੇ ਬੀ. ਡੀ.ਪੀ. ਓ ਦਫ਼ਤਰ, ਡੇਰਾਬੱਸੀ ਦੇ ਦਫਤਰੀ ਰਿਕਾਰਡ ਦੀ…

ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 27 ਦਸੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ…

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਚੰਡੀਗੜ੍ਹ, 27 ਦਸੰਬਰਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ…

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਦਸੰਬਰ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ…

‘ਬੇਟੀ ਬਚਾਉ ਬੇਟੀ ਪੜ੍ਹਾਉ’ ਮੁਹਿੰਮ ਤਹਿਤ 200 ਲੜਕੀਆਂ ਨੂੰ ਮੁਫ਼ਤ ਡਰਾਇਵਿੰਗ ਅਤੇ 550 ਨਵਜੰਮੀਆਂ ਬੱਚੀਆਂ ਨੂੰ ਦਿੱਤੀਆਂ ਜਾਣਗੀਆਂ ‘ਬੇਬੀ ਕਿੱਟਸ’ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 27 ਦਸੰਬਰ 2023– ਭਾਰਤ ਸਰਕਾਰ ਦੁਆਰਾ 22 ਜਨਵਰੀ 2015 ਤੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਬੇਟੀ ਬਚਾਉ ਬੇਟੀ ਪੜ੍ਹਾਉ’ ਤਹਿਤ ਲੜਕੀਆਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣ ਅਤੇ ਸ਼ਸ਼ਕਤੀਕਰਨ ਲਈ…

ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਦੋ ਬਲਾਕਾਂ ਦੀ ਹੋਈ ਚੋਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਦਸੰਬਰ 2023 ਨੀਤਿ ਆਯੋਗ ਭਾਰਤ ਸਰਕਾਰ ਵਲੋਂ ਪਿਛੜੇ ਬਲਾਕਾਂ ਦਾ ਵਿਕਾਸ ਕਰਨ ਲਈ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਅਜਨਾਲਾ ਅਤੇ ਹਰਸ਼ਾਛੀਨਾ ਨੂੰ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਚੁਣਿਆ ਗਿਆ ਹੈ…