ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ…

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025…

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ…

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ…

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਚੰਡੀਗੜ੍ਹ, 23 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ।ਪੰਜਾਬ…

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਚੰਡੀਗੜ੍ਹ, 23 ਦਸੰਬਰ: ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਨੇ ਇੱਕ ਸਾਂਝੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ…

ਪਿੰਡ ਬਰਨਾਲਾ ਦੇ ਵਸਨੀਕਾਂ ਨੂੰ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਤੋਂ ਕਰਵਾਇਆ ਜਾਣੂ

ਮਾਨਸਾ, 23 ਦਸੰਬਰ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਰਤਿੰਦਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਬੇਟੀ ਬਚਾਓ, ਬੇਟੀ ਪੜਾਓ…

‘ਪ੍ਰਸ਼ਾਸਨ ਗਾਓਂ ਕੀ ਓਰ’ ਤਹਿਤ ਏ.ਡੀ.ਸੀ. ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ 

ਫ਼ਿਰੋਜ਼ਪੁਰ 23 ਦਸੰਬਰ ( ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ‘ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸ਼ਾਸਨ…

100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਕੈਂਪ

ਮਾਨਸਾ 23 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਵਿਖੇ 100 ਰੋਜ਼ਾ ਟੀ.ਬੀ. ਮੁਕਤ ਅਭਿਆਨ…