10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 31 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ…