ਵੇਰਕਾ ਪਨੀਰ ਦੇ ਗ੍ਰਾਹਕਾਂ ਨੂੰ ਮਿਲੇਗਾ ਹੁਣ ਮੁਫ਼ਤ ਦਹੀਂ ਦਾ ਕੱਪ

ਲੁਧਿਆਣਾ, 31 ਜਨਵਰੀ (000) – ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਅਦਾਰੇ ਮਿਲਕਫ਼ੈਡ (ਵੇਰਕਾ) ਨੇ ਵੇਰਕਾ ਦੇ ਦੁੱਧ ਪਦਾਰਥਾਂ ਦੇ ਵਿਸਤਾਰ ਲਈ ਪੰਜਾਬ ਭਰ ਵਿੱਚ ਦੁੱਧ ਤੇ ਦੁੱਧ ਪਦਾਰਥਾਂ ਲਈ…

ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਮਾਨਸਾ, 31 ਜਨਵਰੀ :ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ…

ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ

ਮਾਨਸਾ, 31 ਜਨਵਰੀ:ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਉਦਮ ਨਾਲ ਅੱਖਾ ਦਾ ਸਕਰੀਨਿੰਗ ਕੈੰਪ ਲਗਾਇਆ ਅਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ…

ਡੇਅਰੀ ਵਿਕਾਸ ਵਿਭਾਗ ਨੇ ਕਰਵਾਇਆ ”ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਮੋਗਾ, 31 ਜਨਵਰੀ:ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਡੇਅਰੀ ਵਿਕਾਸ…

ਸੜਕ ਸੁਰੱਖਿਆ ਮਹੀਨੇ ਤਹਿਤ ਲਗਾਏ ਜਾਗਰੂਕਤਾ ਸੈਮੀਨਾਰ ਵਿੱਚ ਐਸ.ਡੀ.ਐਮ. ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਬਾਘਾਪੁਰਾਣਾ (ਮੋਗਾ) 31 ਜਨਵਰੀ:ਸਰਕਾਰ ਵੱਲੋਂ ਟ੍ਰੈਫਿਕ ਨਿਯਮ ਕਮਾਈ ਲਈ ਨਹੀਂ ਬਣਾਏ ਜਾਂਦੇ ਬਲਕਿ ਇਨ੍ਹਾਂ ਦਾ ਮੁੱਖ ਮੰਤਵ ਮਨੁੱਖਾਂ, ਜਾਨਵਰਾਂ ਆਦਿ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੁੰਦਾ ਹੈ। ਸਰਕਾਰ ਵੱਲੋਂ ਸਮੇਂ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ

ਨਿਹਾਲ ਸਿੰਘ ਵਾਲਾ (ਮੋਗਾ) 31 ਜਨਵਰੀ:ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ…

ਅਗਨੀਵੀਰ ਫੌਜ ਦੀ ਭਰਤੀ ਦੇ ਲਿਖਤੀ ਪੇਪਰ ਲਈ 8 ਫਰਵਰੀ ਤੋਂ 21 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਮੋਗਾ, 31 ਜਨਵਰੀ:ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਡ ਲਿਖਤੀ ਪੇਪਰ ਅਪ੍ਰੈਲ-2024 ਵਿੱਚ ਹੋ ਰਿਹਾ ਹੈ, ਜਿਸਦੀ ਆਨਲਾਈਨ ਰਜ਼ਿਟ੍ਰੇਸ਼ਨ 8 ਫਰਵਰੀ ਤੋਂ 21 ਮਾਰਚ, 2024 ਤੱਕ www.joinindianarmy.nic.in ਤੇ ਕਰਵਾਈ…

ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਲੁਧਿਆਣਾ, 30 ਜਨਵਰੀ – ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।…

ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ ਮੰਨੇ ਜਾਂਦੇ…

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ…