ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ

ਲੁਧਿਆਣਾ, 30 ਜਨਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਮੱਲ ਅਤੇ ਨਾਇਕ ਹਰਦੀਪ ਸਿੰਘ ਦੇ ਪਰਿਵਾਰ ਨੂੰ…

ਕੱਲ ਤੋਂ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਦਾਖਲ ਹੋਣਗੀਆਂ ਪੰਜਾਬ ਦੀਆਂ ਝਾਕੀਆਂ

ਅੰਮ੍ਰਿਤਸਰ 30 ਜਨਵਰੀ, 2024— ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ…

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਅੱਠ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

ਅੰਮ੍ਰਿਤਸਰ 30 ਜਨਵਰੀ 2024— ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ…

ਲੰਬਤ ਪਏ ਸਾਰੇ ਵਿਕਾਸ ਦੇ ਕੰਮ ਜਲਦ ਕੀਤੇ ਜਾਣਗੇ ਮੁਕੱਮਲ

ਅੰਮ੍ਰਿਤਸਰ 30-01-2024 — ਅੱਜ ਸ. ਹਰਪ੍ਰੀਤ ਸਿੰਘ ਆਈ.ਏ.ਐੱਸ ਵੱਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁਦਾ ਸੰਭਾਲਿਆਂ ਗਿਆ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਨਵੇ ਕਮਿਸ਼ਨਰ…

ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੇ ਗੁਰ

ਅੰਮ੍ਰਿਤਸਰ, 30 ਜਨਵਰੀ 2024– ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ…

70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ

ਅੰਮ੍ਰਿਤਸਰ 30 ਜਨਵਰੀ 2024– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67…

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ

ਅੰਮ੍ਰਿਤਸਰ, 30 ਜਨਵਰੀ 2024– ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿ੍ਹਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)…

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਨੌਜਵਾਨ ਵਰਗ ਦਾ ਖੇਡਾਂ ਵੱਲ ਵਧਿਆ ਰੁਝਾਨ-ਡਿਪਟੀ ਕਮਿਸ਼ਨਰ

ਮਾਨਸਾ, 30 ਜਨਵਰੀ:ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਚੇਤਨਾ ਪੈਦਾ ਹੋਈ ਹੈ ਜੋ ਕਿ ਭਵਿੱਖ ਲਈ ਇੱਕ ਚੰਗਾ…

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜਨਵਰੀ ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ।…

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54…