‘ਜਨ ਸੁਣਵਾਈ ਕੈਂਪ’ ਦਾ ਮੰਤਵ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨਾ-ਡਿਪਟੀ ਕਮਿਸ਼ਨਰ

ਮਾਨਸਾ, 30 ਜਨਵਰੀ:ਲੋਕ ਸਮੱਸਿਆਵਾਂ ਦੇ ਹੱਲ ਲਈ ਹਰੇਕ ਸਬ ਡਵੀਜ਼ਨ ਪੱਧਰ ’ਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ…

ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ

ਫਾਜ਼ਿਲਕਾ 30 ਜਨਵਰੀਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ…

ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

ਲੁਧਿਆਣਾ, 30 ਜਨਵਰੀ – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ…

ਸੁਤੰਤਰਤਾ ਸੰਗਰਾਮ ਵਿਚ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀਯਾਦ ਵਿਚ ਦੋ ਮਿੰਟ ਦਾ ਮੌਨ ਧਾਰਿਆ

ਮਾਨਸਾ, 30 ਜਨਵਰੀ:ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ…

ਅਜਨਾਲਾ ਹਲਕੇ ਦੇ ਸਕੂਲਾਂ ਉਤੇ ਖਰਚੇ ਜਾਣਗੇ 27.85 ਕਰੋੜ ਰੁਪਏ-ਧਾਲੀਵਾਲ

ਅਜਨਾਲਾ, 29 ਜਨਵਰੀ – ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਤੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਨਾਉਣ ਵੱਲ ਵੱਧ ਰਹੀ ਹੈ ਅਤੇ ਇੰਨਾਂ ਦੋਵੇਂ ਮਹੱਤਵਪੂਰਨ ਖੇਤਰਾਂ ਉਤੇ…

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ

ਅੰਮ੍ਰਿਤਸਰ, 29 ਜਨਵਰੀ 2024 – ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ਉਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਹੈ,…

ਟ੍ਰੈਫਿਕ ਪੁਲਿਸ ਵਲੋਂ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸਵੱਛਤਾ ਸਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਰ 29 ਜਨਵਰੀ 2024– ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ…

ਜੂਵੀਨਾਈਲ ਕੈਦੀ/ਬੰਦੀਆਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 29 ਜਨਵਰੀ 2024: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ…