ਗੋਲਬਾਗ ਪਾਰਕ ਵਿਚ ਫੂਡ ਸਟਰੀਟ ਬਨਾਉਣ ਲਈ ਕਮਿਸ਼ਨਰ ਕਾਰਪੋਰੇਸ਼ਨ ਵੱਲੋਂ ਇਲਾਕੇ ਦਾ ਦੌਰਾ

ਅੰਮ੍ਰਿਤਸਰ, 4 ਜਨਵਰੀ 2024 :ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁਦਾ ਹੈ, ਵੱਲੋਂ ਅੱਜ ਕਾਰਪੋਰੇਸ਼ਨ ਦੇ ਵਕਾਰੀ ਪ੍ਰੋਜੈਕਟ ਵੇਖਣ ਲਈ ਅਧਿਕਾਰੀਆਂ ਨਾਲ…

ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 03 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ…

ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 50 ਗ੍ਰਾਮ ਹੈਰੋਇਨ ਸਮੇਤ  ਅਤੇ ਕਾਰ ਆਈ-20  ਸਮੇਤ ਕੀਤਾ ਗ੍ਰਿਫਤਾਰ 

ਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ…

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 3 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ…

ਜਲ ਸ਼੍ਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਮਿਲਕੇ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੱਕੇ ਖਾਲਿਆਂ ਦੇ ਪ੍ਰੋਜੈਕਟ ਬਾਰੇ ਕੀਤੀ ਚਰਚਾ

ਫਾਜਿ਼ਲਕਾ, 3 ਜਨਵਰੀਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸ਼੍ਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕੇ ਵਿਚ ਖਾਲੇ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 4 ਜਨਵਰੀ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਕੁਨੈਕਟ ਬਰਾਡਬੈਂਡ, ਐਕਸਿਜ਼ ਬੈਂਕ, ਆਈ.ਸੀ.ਆਈ.ਸੀ.ਆਈ ਆਈ-ਪ੍ਰੌਸੈਸ,…

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ…

ਡੇਅਰੀ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਉਂਸਲਿੰਗ 9 ਜਨਵਰੀ ਨੂੰ

ਮੋਗਾ, 3 ਜਨਵਰੀ:ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਕਿੱਤੇ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ, 2024 ਤੋਂ ਪੰਜਾਬ ਦੇ…

ਅਪ੍ਰੈਲ 2023 ਤੋਂ ਹੁਣ ਤੱਕ ਜ਼ਿਲ੍ਹੇ ਦੇ 495 ਸਕੂਲਾਂ ’ਚ ਮਿਡ-ਡੇਅ-ਮੀਲ ਲਈ ਕੀਤੇ 4,24,84,306/- ਰੁਪਏ ਜਾਰੀ

ਮਾਨਸਾ, 03 ਜਨਵਰੀ :ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਨਿਰਵਿਘਨ ਮਿਡ-ਡੇ-ਮੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਸਕੂਲ ਵਿੱਚ ਹੀ ਆਪਣਾ…

ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ  ਵੱਲੋਂ ”ਸੰਕਲਪ” ਸਕੀਮ ਤਹਿਤ ਬੇਕਰੀ ਕੋਰਸ ਦੀ ਸ਼ੁਰੂਆਤ

ਮੋਗਾ, 3 ਜਨਵਰੀ:ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਉਦਯੋਗ ਜਾਂ ਹੋਰ ਕਿੱਤਾਮੁਖੀ ਸਿਖਲਾਈ ਦੇ ਕੇ ਬਿਹਤਰ ਰੋਜ਼ੀ ਰੋਟੀ ਦੇ ਕਾਬਿਲ ਬਣਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸੰਕਲਪ ਸਕੀਮ ਅਤਿ ਸਹਾਈ ਸਿੱਧ ਹੋ…