ਨਵੀਆਂ ਇਬਾਰਤਾਂ ਦਾ ਸਿਰਜਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ 2024: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਨਾਏ ਗਏ ਭਾਸ਼ਾ ਵਿਭਾਗ, ਪੰਜਾਬ ਦੇ 76ਵਾਂ ਸਥਾਪਨਾ ਦਿਹਾੜੇ ਤੇ ਦਫ਼ਤਰ…

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ, 2024 ਨੂੰ

ਮੋਗਾ, 3 ਜਨਵਰੀ:ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ…

ਹੁਣ ਤੋਂ ਜ਼ਿਲ੍ਹਾ ਟੈਲੀਕਾਮ ਕਮੇਟੀ ਦੁਆਰਾ ਦਿੱਤੀ ਗਈ ਇਜਾਜ਼ਤ ਨੂੰ ਪੀ ਐਸ ਪੀ ਸੀ ਐਲ ਅਧਿਕਾਰੀਆਂ ਵੱਲੋਂ ਮੰਨਿਆ ਜਾਵੇਗਾ ਐਨ ਓ ਸੀ- ਡੀ ਸੀ ਆਸ਼ਿਕਾ ਜੈਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜਨਵਰੀ, 2024: ਟੈਲੀਕਾਮ ਟਾਵਰਾਂ ਦੀ ਸਥਾਪਨਾ ਵਿੱਚ ਰਸਮੀ ਕਾਰਵਾਈਆਂ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ…

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਨੈਣਾ ਦੇਵੀ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸਾਂ ਰਵਾਨਾ

ਬਾਘਾਪੁਰਾਣਾ, ਕੋਟ ਈਸੇ ਖਾਂ (ਮੋਗਾ) 3 ਜਨਵਰੀ:ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ…

ਡੀ ਸੀ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਦੀ ਤਿਆਰੀ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜਨਵਰੀ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ 26 ਜਨਵਰੀ, 2024 ਮੌਕੇ ਮੋਹਾਲੀ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਮਨਾਏ ਜਾ…

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਬਲਾਕ ਖੂਈ ਖੇੜਾ ਦੇ 42 ਪਿੰਡਾਂ ਦਾ ਕੀਤਾ ਦੌਰਾ

ਫਾਜ਼ਿਲਕਾ 3 ਜਨਵਰੀ: ਡਿਪਟੀ ਕਮਿਸ਼ਨਰ ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਸਿਹਤ…

ਡੇਅਰੀ ਕਿੱਤੇ ਚ ਸਵੈ-ਰੋਜਗਾਰ ਦੀ ਸਿਖਲਾਈ ਦਾ ਪਹਿਲਾ ਬੈਚ ਮਿਤੀ 8 ਜਨਵਰੀ 2024 ਨੂੰ ਸ਼ੁਰੂ ਹੋਵੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ 2024: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 02 ਹਫਤੇ ਦੀ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚੋਂ ਡੇਰਾਬੱਸੀ ਤੋਂ 7ਵਾਂ ਜੱਥਾ ਰਵਾਨਾ ਹੋਇਆ

ਡੇਰਾਬੱਸੀ, 03 ਜਨਵਰੀ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 43 ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਰਾਮ ਮੰਦਰ ਡੇਰਾਬੱਸੀ ਤੋਂ ਸਾਲਾਸਰ ਧਾਮ-…

31 ਜਨਵਰੀ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤੀ ਤਬਦੀਲੀ

ਮੋਗਾ, 3 ਜਨਵਰੀ:ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 4 ਜਨਵਰੀ 2024 ਤੋਂ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਰਹੇ ਸ਼ਰਧਾਲੂਆਂ ’ਚ ਉਤਸ਼ਾਹ-ਵਿਧਾਇਕ ਬੁੱਧ ਰਾਮ

ਮਾਨਸਾ, 03 ਜਨਵਰੀ:ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ,…