ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

ਚੰਡੀਗੜ੍ਹ, 2 ਜਨਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ…

ਡਿਪਟੀ ਕਮਿਸ਼ਨਰ ਵੱਲੋਂ 10 ਲਾਇਬਰੇਰੀਆਂ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ

ਅੰਮ੍ਰਿਤਸਰ, 2 ਜਨਵਰੀ ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਵਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਲਾਈਬ੍ਰੇਰੀਆਂ ਬਣਾਉਣ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਹਕੀਕੀਤ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ…

ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ…

ਜ਼ਿਲ੍ਹਾ ਪ੍ਰਸਾਸ਼ਨ ਨੇ ਬਦਲਵੇਂ ਅਗਾਂਊ ਪ੍ਰਬੰਧਾਂ ਦੇ ਮੱਦੇਨਜ਼ਰ ਤੇਲ ਕੰਪਨੀਆਂ, ਪੰਪ ਡੀਲਰਾਂ, ਟਰਾਂਸਪੋਰਟਰਾਂ ਤੇ ਡਰਾਈਵਰਾਂ ਨਾਲ ਕੀਤੀ ਮੀਟਿੰਗ

ਬਠਿੰਡਾ, 2 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਹਿੱਟ ਐਂਡ ਰਨ ਕਾਨੂੰਨ ਦੇ ਖਿਲਾਫ…

ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਕੰਬਲ ਤੇ ਸਵੈਟਰ ਸੌਂਪੇ

ਲੁਧਿਆਣਾ, 02 ਜਨਵਰੀ (000) – ਮੌਜੂਦਾ ਸਮੇਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਕੈਦੀਆਂ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ…

ਡੀ.ਆਰ. ਐਕਸ ਮਸ਼ੀਨ ਲੱਗਣ ਨਾਲ ਹਰ ਰੋਜ਼ ਹੋਣਗੇ ਲਗਭਗ 400 ਐਕਸ-ਰੇ : ਸ਼ੌਕਤ ਅਹਿਮਦ ਪਰੇ

ਬਠਿੰਡਾ, 2 ਜਨਵਰੀ : ਡੀ.ਆਰ. ਐਕਸ ਮਸ਼ੀਨ ਲੱਗਣ ਨਾਲ ਹਰ ਰੋਜ਼ ਲਗਭਗ 400 ਐਕਸ-ਰੇ ਹੋਇਆ ਕਰਨਗੇ। ਜਿਸ ਨਾਲ ਮਰੀਜ਼ ਨੂੰ ਬਾਹਰ ਪ੍ਰਾਈਵੇਟ ਲੈਬ ਜਾਂ ਅਗਲੇ ਦਿਨ ਨਹੀਂ ਆਉਣਾ ਪਵੇਗਾ ਤੇ…

47 ਲੱਖ ਦੀ ਲਾਗਤ ਨਾਲ ਬੁਢਲਾਡਾ ਦੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਦੀ ਬਦਲੀ ਜਾਵੇਗੀ ਨੁਹਾਰ-ਵਿਧਾਇਕ ਬੁੁੱਧ ਰਾਮ

ਮਾਨਸਾ, 02 ਜਨਵਰੀ:ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਖਿਡਾਰੀਆਂ ਨੂੰ ਹਰ ਤਰ੍ਹਾਂ…

ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈਲਗਾਏ ਜਾਣਗੇ ‘ਜਨ ਸੁਣਵਾਈ ਕੈਂਪ’

ਮਾਨਸਾ, 02 ਜਨਵਰੀ:ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾਵੇਗਾ ਜਿਸ ਦੇ ਲਈ ਰੂਪ ਰੇਖਾ ਉਲੀਕੀ ਜਾ ਰਹੀ ਹੈ। ਇੰਨ੍ਹਾਂ…

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 02 ਜਨਵਰੀ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ…

ਵਿਧਾਇਕ ਬੱਗਾ ਵਲੋਂ ਵਾਡਰ ਨੰਬਰ 92 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 02 ਜਨਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਆਪਣੇ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇੇ ਤਹਿਤ ਉਨ੍ਹਾਂ ਵਾਰਡ ਨੰਬਰ…