ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ…