ਪਸ਼ੂ ਪਾਲਣ ਵਿਭਾਗ ਪੰਜਾਬ ਡਾਇਰੈਕਟਰ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ

ਫਾਜ਼ਿਲਕਾ, 1 ਜਨਵਰੀ ਪਸ਼ੂ ਪਾਲਣ ਵਿਭਾਗ ਪੰਜਾਬ ਡਾਇਰੈਕਟਰ ਡਾ ਗੁਰਸ਼ਰਨਜੀਤ ਸਿੰਘ ਬੇਦੀ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ…

ਸਾਲ-2023 ਦੌਰਾਨ ਮਾਨਸਾ ਪੁਲਿਸ ਨੇ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਣ ਵਿੱਚ ਸ਼ਲਾਘਾਯੋਗ ਡਿਊਟੀ ਕੀਤੀ

ਮਾਨਸਾ,01 ਜਨਵਰੀ:ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਸਾਲ-2023 ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਡਿਊਟੀ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹੇ ਦੌਰਾਨ ਜ਼ਿਲ੍ਹੇ…

ਦੇਸ਼ ਚ ਕਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ,ਕੋਵਿਡ ਦੇ ਲੱਛਣ ਹੋਣ ਤੇ ਤੁਰੰਤ ਕਰਵਾਇਆ ਜਾਵੇ ਕੋਵਿਡ-19 ਦਾ ਟੈਸਟ

ਬਠਿੰਡਾ, 1 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦੇਸ਼ ਵਿੱਚ ਕਈ ਥਾਵਾਂ ਤੇ ਕਰੋਨਾ ਦੇ ਨਵੇਂ ਵੇਰੀਐਂਟ ਜੇ.ਐਨ.1 ਦੇ ਕੇਸ ਰਿਪੋਰਟ ਹੋ ਰਹੇ ਹਨ, ਇਸ…

ਸਿਹਤ ਵਿਭਾਗ ਨੇ ਫਾਜ਼ਿਲਕਾ ਵਿੱਚ ਔਰਤਾਂ ਦੇ ਛਾਤੀ ਦੇ ਕੈਂਸਰ ਦੇ ਸਕਰੀਨਿੰਗ ਟੈਸਟ ਦੀ ਕੀਤੀ ਸ਼ੁਰੂਆਤ

ਫਾਜ਼ਿਲਕਾ 1 ਜਨਵਰੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਮੌਕੇ ’ਤੇ ਹੀ ਰਿਪੋਰਟਾਂ…

ਮਹੀਨਾ ਅਪ੍ਰੈਲ ਤੋਂ ਨਵੰਬਰ ਤੱਕ ਲਗਾਏ 68 ਪਲੇਸਮੈਂਟ ਕੈਂਪਾਂ ’ਚ 1934 ਪ੍ਰਾਰਥੀਆਂ ਦੀ ਹੋਈ ਚੋਣ-ਡਿਪਟੀ ਕਮਿਸ਼ਨਰ

ਮਾਨਸਾ, 01 ਜਨਵਰੀ:ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ…

ਸਿਹਤ ਵਿਭਾਗ ਵਲੋਂ ਠੰਡ ਤੋਂ ਬਚਾਅ ਲਈਸਿਹਤ ਐਡਵਾਈਜਰੀ ਜਾਰੀ

ਮਾਨਸਾ 01 ਜਨਵਰੀ :ਕਾਰਜਕਾਰੀ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼ ਨੇ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸ਼ੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ ਕਰਦਿਆ ਕਿਹਾ ਕਿ ਸਰਦ ਰੁੱਤ ਦੇ ਮੌਸਮ…

ਇਕੋ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾ+ਹਾ ਲੈ ਕੇ ਕੀਤੀ ਖੁ+ਦਕੁ+ਸ਼ੀ

ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਖੇ ਕਰਜੇ ਤੋਂ ਤੰਗ ਆ ਕੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾਹਾ ਲੈ ਕੇ ਖੁਦਕਸ਼ੀ ਕਰ ਲਈ ਹੈ। ਤੁਹਾਨੂੰ ਦੱਸ ਦਈਏ ਕਿ ਇਸ ਵਿੱਚ…

ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਪੂਰੀ ਖ਼ਬਰ

ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਠੰਢ ਕਰਕੇ ਸੂਬੇ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਜਨਵਰੀ 2024 ਤੋਂ ਸੂਬੇ ਦੇ ਸਾਰੇ…