ਫ਼ਿਰੋਜ਼ਪੁਰ, 25 ਜਨਵਰੀ 2024: ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ...
Month: January 2024
ਫਾਜ਼ਿਲਕਾ, 25 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ...
ਅੰਮ੍ਰਿਤਸਰ 25 ਜਨਵਰੀ 2024– ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ...
ਅੰਮ੍ਰਿਤਸਰ 25 ਜਨਵਰੀ 2024— ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਅੰਮ੍ਰਿਤਸਰ ਕੇਂਦਰੀ...
ਅੰਮ੍ਰਿਤਸਰ 25 ਜਨਵਰੀ 2024– ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ...
ਅੰਮ੍ਰਿਤਸਰ , 25 ਜਨਵਰੀ: ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਇਸ ਲਈ ਹੈ ਕਿਉਂਕਿ ਇਸ ਦੇ...
ਅੰਮ੍ਰਿਤਸਰ, 25 ਜਨਵਰੀ 2024 : ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ...
ਅੰਮ੍ਰਿਤਸਰ 25 ਜਨਵਰੀ 2024– ਬੀਤੇ ਦਿਨੀ ਅੰਮ੍ਰਿਤਸਰ ਸਬ ਰਜਿਸਟਰਾਰ-3 ਦੇ ਦਫ਼ਤਰ ਵਿੱਚ ਆਈ.ਐਫ.ਐਸ. ਅਧਿਕਾਰੀ ਦੇ ਪਿੰਡ ਹੇਰ ਸਥਿਤ ਪਲਾਟ ਦੀ ਜਾਅਲੀ...
ਮੋਗਾ 25 ਜਨਵਰੀਗਣਤੰਤਰਤਾ ਦਿਵਸ ਸਬੰਧੀ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।...
ਫ਼ਿਰੋਜ਼ਪੁਰ 25 ਜਨਵਰੀ 2024. ਕਮਿਸ਼ਨਰ ਮੰਡਲ ਫਿਰੋਜ਼ਪੁਰ ਸ੍ਰੀ ਅਰੁਣ ਸੇਖੜੀ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਆਪਣੇ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ...
ਚੰਡੀਗੜ੍ਹ, 25 ਜਨਵਰੀ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ...
ਫਿਰੋਜ਼ਪੁਰ, 25 ਜਨਵਰੀ 2024. ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ...
ਬਠਿੰਡਾ, 25 ਜਨਵਰੀ : ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਦੇਸ਼ ਤੇ ਸਮਾਜ ਦੇ ਸੁਧਾਰ ਲਈ...
ਮੋਗਾ, 25 ਜਨਵਰੀ:ਨਗਰ ਨਿਗਮ ਮੋਗਾ ਦਫ਼ਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ...
ਫਾਜ਼ਿਲਕਾ 25 ਜਨਵਰੀ 2024…. ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਗਣਤੰਤਰ ਦਿਵਸ-2024 ਦੇ ਸਮਾਰੋਹ ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਤੇ ਸਬ-ਡਵੀਜ਼ਨ/ਤਹਿਸੀਲ ਪੱਧਰ ਤੇ ਮਨਾਏ ਜਾਣ ਵਾਲੇ ਸਥਾਨਾਂ ਅਤੇ ਇਸ ਦੇ ਆਸ-ਪਾਸ ਏਰੀਆਂ ਨੂੰ ਨੋ ਡਰੋਨ ਜੋਨ ਘੋਸ਼ਿਤ ਕੀਤਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਇਹ ਹੁਕਮ ਮਿਤੀ 26 ਜਨਵਰੀ 2024 ਤੱਕ ਲਾਗੂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਗਣਤੰਤਰ ਦਿਵਸ-2024 ਸਬੰਧੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਤੇ ਸਬ-ਡਵੀਜ਼ਨ/ਤਹਿਸੀਲ ਪੱਧਰ ਤੇ ਮਨਾਏ ਜਾਣ ਵਾਲੇ ਸਥਾਨਾਂ ਦੇ ਆਸ-ਪਾਸ ਦੇ ਏਰੀਆਂ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹਾ ਹੁਕਮ ਜਾਰੀ ਕਰਨਾ ਲਾਜ਼ਮੀ ਹੈ।
ਫਾਜ਼ਿਲਕਾ 25 ਜਨਵਰੀ 2024…. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ...
ਫਾਜ਼ਿਲਕਾ , 25 ਜਨਵਰੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ...
ਮੋਹਾਲੀ, 25 ਜਨਵਰੀ, 2024: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ 71 ਵਿਖੇ ਵਿਕਾਸ ਕਾਰਜਾਂ ਦੇ ਵਿੱਚ ਤੇਜੀ ਲਿਆਉਂਦੇ...
ਬਠਿੰਡਾ, 25 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਚ ਸੁਧਾਰ ਕਰਨ ਲਈ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਚੋਂ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ 17 ਪੇਂਡੂ ਕਲੱਬਾਂ ਨੂੰ 6 ਲੱਖ 25 ਹਜ਼ਾਰ ਰੁਪਏ ਦੇ ਚੈਕਾਂ ਦੀ ਵੰਡ ਕਰਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਚ ਯੂਥ ਕਲੱਬਾਂ ਦਾ ਬਹੁਤ ਅਹਿਮ ਤੇ ਵੱਡਾ ਰੋਲ ਹੈ। ਇਸ ਦੌਰਾਨ ਉਨ੍ਹਾਂ ਯੂਥ ਕਲੱਬਾਂ ਨੂੰ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਮਾਜ ਭਲਾਈ ਲਈ ਕੰਮ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤੋਂ ਇਲਾਵਾ ਪੰਜਾਬ ਦੇ ਪੁਰਾਣੇ ਇਤਿਹਾਸ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਪਿੰਡਾਂ/ਸ਼ਹਿਰਾਂ ਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਆਉਣ ਵਾਲੀ ਪੀੜ੍ਹੀ ਨੂੰ ਪੂਰਨ ਜਾਗਰੂਕ ਕਰਵਾਉਣ। ਉਨ੍ਹਾਂ ਕਲੱਬਾਂ ਨੂੰ ਇਹ ਵੀ ਕਿਹਾ ਕਿ ਜਿੰਮੇਵਾਰੀ ਨਾਲ ਟੀਚਾ ਮਿੱਥ ਕੇ ਆਪਣੇ ਪਿੰਡਾਂ ਅਤੇ ਲੋਕ ਭਲਾਈ ਲਈ ਨੇਕ ਕਾਰਜ ਕਰਨ। ਇਸ ਦੌਰਾਨ ਵਿਧਾਇਕ (ਭੁੱਚੋ ਮੰਡੀ) ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚੋਂ ਪਹੁੰਚੇ ਹੋਏ ਕਲੱਬਾਂ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਪਿੰਡ ਵਿੱਚ ਕਲੱਬ ਦਾ ਸਰਗਰਮ ਹੋਣਾ ਜ਼ਰੂਰੀ ਤੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਯੂਥ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ, ਸ਼ਹਿਰ ਅਤੇ ਸੂਬੇ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵੱਧ ਤੋਂ ਵੱਧ ਅਜਿਹੇ ਨੇਕ ਕਾਰਜ ਕੀਤੇ ਜਾਣ ਜਿਨ੍ਹਾਂ ਨਾਲ ਨੌਜਵਾਨ ਪ੍ਰਭਾਵਿਤ ਹੋ ਕੇ ਯੂਥ ਕਲੱਬਾਂ ਨਾਲ ਜੁੜਨ। ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਵੱਖ-ਵੱਖ ਪਿੰਡਾਂ ਤੋਂ ਆਏ ਯੂਥ ਕਲੱਬਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਸਮਾਜ ਭਲਾਈ ਦੇ ਕਾਰਜਾਂ ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਜਾਵੇ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬ ਦੇ...
ਮੋਗਾ, 25 ਜਨਵਰੀ (000)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ...