ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 29 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ…