ਈ.ਵੀ.ਐਮ. ਦੀ ਵਰਤੋਂ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 01 ਮਾਰਚ ਤੋਂ ਚਲਾਈ ਜਾਵੇਗੀ ਮੋਬਾਇਲ ਵੈਨ
ਮਾਨਸਾ, 29 ਫਰਵਰੀ:ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿਖੇ ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ…