ਵਿਧਾਇਕ ਦਹੀਯਾ, ਵਿਧਾਇਕ ਭੁੱਲਰ ਤੇ ਡੀ.ਸੀ. ਵੱਲੋਂ ਦਿਵਿਆਂਗਜਨਾਂ ਨੂੰ ਮੁਫ਼ਤ ਬਨਾਵਟੀ ਅੰਗ ਅਤੇ ਉਪਕਰਨਾਂ ਦੀ ਵੰਡ ਕੀਤੀ ਗਈ
ਫਿਰੋਜ਼ਪੁਰ, 29 ਫਰਵਰੀ 2024 : ਦਿਵਿਯਾਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਕਲਿਆਣ ਅਤੇ ਪੁਨਰਵਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ…