ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ
ਚੰਡੀਗੜ੍ਹ, 28 ਫਰਵਰੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ…