ਹਸਪਤਾਲਾਂ ‘ਚ ਚੰਗੇ ਇਲਾਜ਼ ਲਈ ਬਿਹਤਰ ਸਹੂਲਤਾਂ ਦਾ ਹੋਣਾ ਜ਼ਰੂਰੀ -ਵਿਧਾਇਕ ਦਲਜੀਤ ਸਿੰਘ ਗਰੇਵਾਲ

ਲੁਧਿਆਣਾ, 28 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਇੰਦਰਾਪੁਰੀ ਵਿਖੇ ਸਥਿਤ ਜੱਚਾ ਬੱਚਾ ਹਸਪਤਾਲ ਨੂੰ ਸਰਕਾਰ ਵੱਲੋਂ ਕਰੀਬ 21 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ…

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ

ਫਿਲੌਰ (ਜਲੰਧਰ), 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ…

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ – ਸਾਕਸ਼ੀ ਸਾਹਨੀ

ਲੁਧਿਆਣਾ, 28 ਫਰਵਰੀ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ ਮੁਕੰਮਲ…

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਮਹਿਲਾ ਸੂਖਮ ਉੱਦਮੀਆਂ ਲਈ ਡਿਜੀਟਲ ਸਾਖਰਤਾ ਪ੍ਰੋਗਰਾਮ ਦਾ ਆਗਾਜ਼

ਲੁਧਿਆਣਾ, 28 ਫਰਵਰੀ (000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਅਤੇ ਨਾਰੀ ਸਸ਼ਕਤੀਕਰਨ ਪ੍ਰੋਜੈਕਟ ਤਹਿਤ ਲੁਧਿਆਣਾ ਦੀਆਂ ਸ਼ਹਿਰੀ ਝੁੱਗੀਆਂ ਵਿੱਚ ਮਹਿਲਾ ਸੂਖਮ ਉੱਦਮੀਆਂ ਨੂੰ ਮਜ਼ਬੂਤ ਕਰਨ ਲਈ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 6ਵੀਂ ਬੱਸ  ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ

ਐਸ.ਏ.ਐਸ.ਨਗਰ 28 ਫਰਵਰੀ: ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਤਹਿਤ ਸ਼ਰਧਾਲੂਆਂ ਦੇ ਜੱਥੇ ਵਾਲੀ ਛੇਵੀਂ ਬੱਸ- ਮਾਤਾ ਚਿੰਤਪੁਰਨੀ, ਮਾਤਾ ਜਵਾਲਾ…

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ 

ਚੰਡੀਗੜ੍ਹ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ…

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ  ਨੇ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ 

ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ…

ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰ ਕਰਨ ਵੋਟ: ਜ਼ਿਲ੍ਹਾ ਨੋਡਲ ਅਫਸਰ ਸਵੀਪ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫ਼ਰਵਰੀ : ਜਿਲ੍ਹਾ ਮੁਹਾਲੀ ਦੇ ਨੌਜਵਾਨ ਵੋਟਰ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਹਿਰੂ ਯੁਵਾ ਕੇਂਦਰ…

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਚੰਡੀਗੜ੍ਹ, 27 ਫ਼ਰਵਰੀ: ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ…