ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਦਾਖਲੇ ਲਈ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਦੀ ਵੈਬਸਾਇਟ ਤੋਂ ਪ੍ਰਾਪਤ ਕਰ ਸਕਦੇ ਹਨ-ਪ੍ਰਿੰਸੀਪਲ
ਮਾਨਸਾ, 03 ਫਰਵਰੀ :ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ ਨੇ ਦੱਸਿਆ ਕਿ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਖਾਲੀ ਸੀਟਾਂ ਉਪਰ ਸਾਲ 2024-25 ਦੇ…