ਰਾਜ ਪੱਧਰੀ ਬਸੰਤ ਪੰਚਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫ਼ਿਰੋਜ਼ਪੁਰ, 01 ਫਰਵਰੀ 2024: ਰਾਜ ਪੱਧਰੀ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ…