ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ: ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ…

ਉਦਯੋਗਿਕ ਇਕਾਈਆਂ ‘ਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਰਕਰਾਂ ਨੂੰ ਆਪਣੇ ‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ

ਲੁਧਿਆਣਾ, 31 ਮਾਰਚ:ਮਜ਼ਦੂਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਅਤੇ ਫੋਕਲ ਪੁਆਇੰਟਾਂ ਵਿੱਚ ਵੋਟਰ ਜਾਗਰੂਕਤਾ ਕੈਂਪ…

ਮਾਡਲ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦਾ ਰੈੱਡ ਕਾਰਪੇਟ ਨਾਲ ਸਵਾਗਤ – ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 31 ਮਾਰਚ (000) – ਵੋਟਿੰਗ ਦੇ ਤਜ਼ਰਬੇ ਨੂੰ ਚੰਗਾ ਮਹਿਸੂਸ ਕਰਨ ਲਈ, ਪ੍ਰਸ਼ਾਸਨ ਵੋਟਰਾਂ ਨੂੰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਮਾਡਲ ਪੋਲਿੰਗ ਸਟੇਸ਼ਨ ਪ੍ਰਦਾਨ ਕਰੇਗਾ ਜਿੱਥੇ ਵੋਟਰਾਂ ਦਾ…

ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ 

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 31 ਮਾਰਚ, 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ…

ਪੱਕੀ ਕਣਕ ਅਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸਮੇਂ ਸਿਰ ਕਸਾਉਣਾ ਜ਼ਰੂਰੀ :ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ :31 ਮਾਰਚ 2024 ਜ਼ਿਲ੍ਹਾ ਫਰੀਦਕੋਟ ਨੂੰ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਰਤਨ ਟਾਟਾ ਟ੍ਰਸਟ ਦੇ ਸਹਿਯੋਗ ਨਾਲ…

ਮੋਗਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਦਾ ਆਯੋਜਨ, ਸ਼ਹਿਰ ਵਾਸੀਆਂ ਵੱਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ

ਮੋਗਾ, 31 ਮਾਰਚ (000) – ਮੋਗਾ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੱਜ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਵਿਵੇਕ ਸ਼ੀਲ…

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 31 ਮਾਰਚ (000) – ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ 

ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ…

ਸੀ ਵਿਜਲ ਐਪ ਰਾਹੀਂ ਫਾਜ਼ਿਲਕਾ ਵਿੱਚ ਆਈਆਂ 12 ਸ਼ਿਕਾਇਤਾਂ, 100 ਮਿੰਟ ਦੇ ਅੰਦਰ ਕੀਤਾ ਨਿਪਟਾਰਾ

ਫਾਜ਼ਿਲਕਾ 31 ਮਾਰਚਫਾਜਿਲਕਾ ਜ਼ਿਲੇ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਆਦਰਸ਼ ਚੋਣ ਜਾਬਤਾ ਲਾਗੂ ਕਰਨ ਹਿੱਤ ਚੋਣ ਕਮਿਸ਼ਨ ਵੱਲੋਂ ਬਣਾਈ ਸੀ ਵਿਜਲ…

ਫਾਜ਼ਿਲਕਾ ਜ਼ਿਲੇ ਵਿੱਚ ਹੁਣ ਤੱਕ 3587 ਹਥਿਆਰ ਜਮਾਂ -ਜਿਲਾ ਮੈਜਿਸਟਰੇਟ ਅਸਲਾ ਧਾਰਕ ਤੁਰੰਤ ਆਪਣੇ ਹਥਿਆਰ ਜਮਾ ਕਰਵਾਉਣ

ਫਾਜ਼ਿਲਕਾ 31 ਮਾਰਚਫਾਜ਼ਿਲਕਾ ਦੇ ਜ਼ਿਲਾ ਮੈਜਿਸਟਰੇਟ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਵਿੱਚ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਜਮਾਂ ਕਰਾਉਣ ਬਾਬਤ ਧਾਰਾ…