ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਤਿੱਖਾ ਪ੍ਰਹਾਰ

ਫਾਜ਼ਿਲਕਾ 31 ਮਾਰਚ ਲੋਕ ਸਭਾ ਚੋਣਾਂ ਦੌਰਾਨ ਲੋਕ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣਾ ਮਤਦਾਨ ਕਰ ਸਕਣ ਅਤੇ ਚੋਣਾਂ ਪੂਰੀ ਤਰਾਂ ਸ਼ਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਹੋਣ ਇਸ…

ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ

ਅੰਮ੍ਰਿਤਸਰ, 31 ਮਾਰਚ 2024: ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024…

ਫਾਜ਼ਿਲਕਾ ਪੁਲਿਸ ਵੱਲੋਂ ਦੜੇ ਸੱਟੇ ਦੇ ਕੰਮ ਕਰਨ ਵਾਲੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ

ਫਾਜ਼ਿਲਕਾ 31 ਮਾਰਚਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਦੜੇ ਸੱਟੇ ਦਾ ਕੰਮ ਕਰਨ ਵਾਲੇ ਸਟੋਰੀਆਂ ਖਿਲਾਫ ਵੱਡਾ ਅਭਿਆਨ ਆਰੰਭਿਆ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਹੀ 6 ਵੱਖ-ਵੱਖ ਕੇਸ ਦਰਜ ਕਰਕੇ 10…

ਸ਼ਹੀਦੀ ਦਿਵਸ ਨੂੰ ਸਮਰਪਿਤ ਰਾਸ਼ਟਰੀ ਵਰਕਸ਼ਾਪ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਮਤਦਾਨ ਦਾ ਸੰਦੇਸ਼ ਦਿੱਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ, 2024: ਭਾਰਤ ਦੇ ਚੋਣ ਕਮਿਸ਼ਨ ਦੇ ਸੰਦੇਸ਼ ‘ਮੇਰਾ ਪਹਿਲਾ ਵੋਟ ਦੇਸ਼ ਲਈ’ ਨੂੰ ਪਹਿਲੀ ਵਾਰ ਬਣੇ ਵੋਟਰਾਂ ਤੱਕ ਪਹੁੰਚਾਉਣ ਲਈ; ਸ਼ਹੀਦ ਮੇਜਰ ਹਰਮਿੰਦਰ ਪਾਲ…

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ -ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਦੋ ਦਿਨਾਂ ‘ਚ ਸਿਆਸੀ ਪਾਰਟੀਆਂ ਨੂੰ 48 ਨੋਟਿਸ ਜਾਰੀ

ਲੁਧਿਆਣਾ, 30 ਮਾਰਚ (000) – ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਜ਼ਿਲ੍ਹਾ ਲੁਧਿਆਣਾ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਵੱਲੋਂ ਦੋ ਦਿਨਾਂ ਵਿੱਚ…

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਪਹਿਲੀ ਜੂਨ ਨੂੰ ਹਰੇਕ ਵੋਟਰ ਬੂਥ ‘ਤੇ ਜਾਣਾ ਯਕੀਨੀ ਬਣਾਏ

ਲੁਧਿਆਣਾ, 30 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਵੋਟਰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੇ ਆਲੇ-ਦੁਆਲੇ ਦਾ ਪੋਲਿੰਗ…

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਮਾਨਸਾ, 30 ਮਾਰਚ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ…

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇਮੁਕੰਮਲ ਰੋਕ ਦੇ ਹੁਕਮ

ਮਾਨਸਾ, 30 ਮਾਰਚ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ,…

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 30 ਮਾਰਚ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ…

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਅੰਮ੍ਰਿਤਸਰ, 30 ਮਾਰਚ: ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ…