ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦਾ ਮਾਣ ਵਧਾਉਣ ਲਈ ਪੈਰਾ ਟੀਟੀ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਦੀ ਸ਼ਲਾਘਾ
ਲੁਧਿਆਣਾ, 29 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸ਼ਾਮ ਨਗਰ ਦੇ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਦੇਸ਼ ਅਤੇ ਪੰਜਾਬ…