ਕੰਨਾਂ ਦੀ ਦੇਖਭਾਲ ਸਾਰਿਆਂ ਲਈ ਜਰੂਰੀ, ਕੰਨ ਸਵੱਸਥ ਤਾਂ ਮਨ ਸਵੱਸਥ : ਡਾ ਬੰਦਨਾ ਬਾਂਸਲ ਡੀ.ਐਮ.ਸੀ.

ਸ੍ਰੀ ਮੁਕਤਸਰ ਸਾਹਿਬ, 4 ਮਾਰਚ ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ…

ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ: ਜਗਰੂਪ ਗਿੱਲ

ਬਠਿੰਡਾ, 4 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਬੁਲੰਦੀਆਂ…

ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

ਬੂਥਗੜ੍ਹ, 4 ਮਾਰਚ : ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਦੂਜੇ ਦਿਨ ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ…

ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ 

ਫਿਰੋਜ਼ਪੁਰ, 4 ਮਾਰਚ 2024 : ਸਥਾਨਕ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ…

ਪਿੰਡ ਟਹਿਣਾ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ, ਫਰੀਦਕੋਟ ਵੱਲੋਂ ਪੀ.ਐਮ.ਐਫ.ਐਮ.ਈ. ਸਬੰਧੀ ਅਵੇਅਰਨੈਂਸ ਸੈਮੀਨਾਰ ਲਗਾਇਆ ਗਿਆ

ਫ਼ਰੀਦਕੋਟ 04 ਮਾਰਚ,2024 ਪਿੰਡ ਟਹਿਣਾ ਦੇ ਪੰਚਾਇਤ ਘਰ, fibQk cohde’N ਵਿਖੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਪੀ.ਐਮ.ਐਫ.ਐਮ.ਈ.( ਪ੍ਰਧਾਨ ਮੰਤਰੀ ਫਾਰਮਾਲਾਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਜ਼ ਸਕੀਮ) ਅਵੇਅਰਨੈਂਸ ਦਾ ਕੈਂਪ…

ਸ. ਢਿੱਲਵਾਂ ਨੇ ਸਕੂਲਾਂ ਦੀ ਨੁਹਾਰ ਬਦਲਣ ਲਈ 6.30 ਲੱਖ ਦੇ ਚੈਕ ਭੇਟ ਕੀਤੇ

ਫ਼ਰੀਦਕੋਟ 04 ਮਾਰਚ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਮਿਆਰੀ ਪੱਧਰ ਉੱਪਰ ਚੁੱਕਣ ਦੇ ਮਿਸ਼ਨ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਵਿਧਾਨ…

ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਲੁਧਿਆਣਾ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।…

ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ 

ਕੋਟਕਪੂਰਾ 3 ਮਾਰਚ 2024 ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ…

ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ  0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

ਮਾਨਸਾ, 03 ਮਾਰਚ:ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ 40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ…

 ਹਲਕਾ ਜਲਾਲਾਬਾਦ ਵਿੱਚ ਮੋਬਾਈਲ ਵੈਨਾਂ ਰਾਹੀਂ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਗਿਆ ਜਾਗਰੂਕ 

ਜਲਾਲਾਬਾਦ 3 ਮਾਰਚ 2024… ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ…