ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੌਣੀ ਦਰਜਨ ਪਿੰਡਾਂ ਵਿੱਚ ਕਰੋੜਾਂ ਦੇ ਵਿਕਾਸ ਕਾਰਜ ਲੋਕ ਸਮਰਪਿਤ

ਫਾਜ਼ਿਲਕਾ 2 ਮਾਰਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਤਹਿਤ ਹੋ ਰਹੇ ਵਿਕਾਸ…

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੌਰਾਨ, ਮੋਹਾਲੀ ਨੂੰ ਬਲੌਂਗੀ ਵਿਖੇ 35ਵਾਂ ਆਮ ਆਦਮੀ ਕਲੀਨਿਕ ਮਿਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ, 2024: ਸੂਬੇ ਵਿੱਚ ਸਿਹਤ ਅਤੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਚੰਡੀਗੜ੍ਹ, 2 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ…

ਸਵੈ ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ ਨੂੰ ਜੰਡਿਆਲਾ ਗੁਰੂ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ 2 ਮਾਰਚ 2024:—ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ । ਸ੍ਰੀ ਹਰਭਜਨ ਸਿੰਘ ਈ.ਟੀ.ੳ, ਕੈਬਨਿਟ ਮੰਤਰੀ…

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ – ਧਾਲੀਵਾਲ

ਅਜਨਾਲਾ, 2 ਮਾਰਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ…

ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

ਅੰਮ੍ਰਿਤਸਰ, 2 ਮਾਰਚ—ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ, ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ…

ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ , 2 ਮਾਰਚ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਬਰ ਜਿਨਾਹ ਪੀੜ੍ਹਤ ਬੌਧਿਕ ਦਿਵਿਆਂਗ ਲੜ੍ਹਕੀ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦੀ ਰਕਮ ਪਾਸ

ਬਠਿੰਡਾ, 2 ਮਾਰਚ : ਸ੍ਰੀ ਸੁਮੀਤ ਮਲਹੋਤਰਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਮਾਨਸਿਕ ਰੂਪ ਵਿੱਚ…

ਸਪੀਕਰ ਸੰਧਵਾ ਨੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

ਫਰੀਦਕੋਟ 02 ਮਾਰਚ 2024 ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਆਮ ਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਲੜੀ ਤਹਿਤ…

ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 2 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ…