ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

ਲੁਧਿਆਣਾ, 28 ਮਾਰਚ (000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ ਚੈੱਕ…

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 28 ਮਾਰਚ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ…

ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ…

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਖੇ ਮਾਪਿਆਂ ਨੁੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ, 28 ਮਾਰਚਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਮਾਰਗਦਰਸ਼ਨ ਹੇਠ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀਆਂ ਹਦਾਇਤਾਂ…

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜ਼ਿਲ੍ਹੇ ਨਾਲ ਸਬੰਧਤ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਸਬੰਧੀ ਮੀਟਿੰਗ ਕਰਕੇ ਉਨ੍ਹਾਂ…

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 27 ਮਾਰਚ: ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰੇਲਵੇ ਲਈ…

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ…

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਮਾਰਚ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ…

ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ ‘ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਲੁਧਿਆਣਾ, 27 ਮਾਰਚ – ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਮ ਚੋਣਾਂ ਲਈ ਉਨ੍ਹਾਂ ਦੇ…

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਲੁਧਿਆਣਾ, 27 ਮਾਰਚ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ…