ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੀ ਪਹਿਲਕਦਮੀ ‘ਜਾਗ੍ਰਿਤੀ’ ਲਾਂਚ

ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ…

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 1 ਮਾਰਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਜੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਸਥਿਤ ਅਦਾਲਤਾਂ…

ਡਾ.ਸੁਸ਼ੀਲ ਮਿੱਤਲ ਨੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 1 ਮਾਰਚ 2024: ਡਾ. ਸੁਸ਼ੀਲ ਮਿੱਤਲ ਨੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵਲੋਂ ਡਾ. ਸੁਸ਼ੀਲ ਮਿੱਤਲ ਨੂੰ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ…

03 ਤੋਂ 05 ਮਾਰਚ ਤੱਕ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਮਾਨਸਾ 01 ਮਾਰਚ:ਸਿਹਤ ਵਿਭਾਗ ਵੱਲੋਂ 03 ਤੋਂ 05 ਮਾਰਚ ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਰਣਜੀਤ…

ਜਲ ਜੀਵਨ ਮਿਸ਼ਨ ਤਹਿਤ ਮੋਗਾ ਵਿੱਚ ਕਰਵਾਏ 2205.03 ਲੱਖ ਰੁਪਏ ਦੇ ਵਿਕਾਸ ਕਾਰਜ

ਮੋਗਾ, 1 ਮਾਰਚ:ਜਲ ਜੀਵਨ ਮਿਸ਼ਨ ਦਾ ਮੁੱਖ ਉਦੇਸ਼ ਗ੍ਰਾਮੀਣ ਸਾਰੇ ਘਰਾਂ ਨੂੰ ਵਿਅਕਤੀਗਤ ਘਰੇਲੂ ਟੂਟੀ ਕੁਨੈਕਸ਼ਨਾਂ ਰਾਹੀਂ ਸੁਰੱਖਿਅਤ ਅਤੇ ਉੱਚਿਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਹੈ।ਇਸ ਪ੍ਰੋਗਰਾਮ ਤਹਿਤ ਪਾਣੀ ਸੰਭਾਲ,…

ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ…

ਐਮਪੀ ਅਰੋੜਾ ਨੇ ਡੀਸੀ ਨਾਲ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

ਲੁਧਿਆਣਾ, 1 ਮਾਰਚ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੁਧਿਆਣਾ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ…

ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੀਆਂ ਹਨ 2 ਮੋਬਾਇਲ ਵੈਨਾਂ- ਡਾ. ਸੇਨੂ ਦੁੱਗਲ

ਫਾਜ਼ਿਲਕਾ 1 ਮਾਰਚ 2024… ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ…

ਖੇਤੀਬਾੜੀ ਵਿਭਾਗ ਵੱਲੋਂ ਸਰ੍ਹੋਂ ‘ਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ

ਲੁਧਿਆਣਾ, 01 ਮਾਰਚ – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ ਕਿਸਾਨਾਂ ਨੂੰ…

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਮਾਰਚ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ…