1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਜਾਣਗੇ – ਜ਼ਿਲ੍ਹਾ ਚੋਣ ਅਫ਼ਸਰ ਸਾਹਨੀ

ਲੁਧਿਆਣਾ, 27 ਮਾਰਚ (000) – ਲੋਕ ਸਭਾ ਚੋਣਾਂ-2024 ਦੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਜਿੱਥੇ…

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਚੰਡੀਗੜ੍ਹ, 27 ਮਾਰਚ ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ…

ਲੋਕਸਭਾ ਚੋਣਾਂ ਦੌਰਾਨ ਕੀਤੀ ਜਾਵੇਗੀ ਸਖ਼ਤ ਚੌਕਸੀ – ਜਿਲ੍ਹਾ  ਚੋਣ ਅਧਿਕਾਰੀ

ਅੰਮ੍ਰਿਤਸਰ 27 ਮਾਰਚ 2024 ਆ ਰਹੀਆਂ ਲੋਕਸਭਾ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ ਅਤੇ…

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਮਾਰਚ -ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ…

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼

ਲਾਲੜੂ/ਡੇਰਾਬੱਸੀ, 27 ਮਾਰਚ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਪਹਿਲੀ ਵਾਰ ਬਣੇ ਵੋਟਰਾਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਵੱਡੀ ਗਿਣਤੀ ’ਚ ਮਤਦਾਨ ਲਈ…

ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਨੋਡਲ ਅਫਸਰਾਂ ਨਾਲ ਬੈਠਕ

ਫਾਜ਼ਿਲਕਾ 27 ਮਾਰਚਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਾਇਨਾਤ ਕੀਤੇ ਵੱਖ ਵੱਖ ਨੋਡਲ ਅਫਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ…

ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਆਪਕ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦੇ ਆਦੇਸ਼

ਬਠਿੰਡਾ, 27 ਮਾਰਚ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਆਪਕ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ…

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ :ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 27 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ…

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਬਠਿੰਡਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ 9-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਨੇ ਟੀ.ਪੀ.ਡੀ.ਮਾਲਵਾ…

ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਰਿਹੈ ਵੋਟ ਦੇ ਸਹੀ ਇਸਤੇਮਾਲ ਪ੍ਰਤੀ ਜਾਗਰੂਕ

ਮੋਗਾ, 27 ਮਾਰਚ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ, ਗਗੜਾ, ਵਿੱਚ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਹਾਈ ਸਕੂਲਾਂ, ਕਾਲਜਾਂ ਤੇ ਉੱਚ ਵਿੱਦਿਅਕ ਸੰਸਥਾਵਾਂ ਦੇ…