ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 26 ਮਾਰਚ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ…

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ…

ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ

ਸ੍ਰੀ ਮੁਕਤਸਰ ਸਾਹਿਬ, 26 ਮਾਰਚ: ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ…

ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਜਿਲ੍ਹਾ ਮੈਜਿਸਟਰੇਟ 

ਫਰੀਦਕੋਟ 26 ਮਾਰਚ 2024 ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਈਨਾਂ ਨਾਲ…

ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ

ਫਾਜ਼ਿਲਕਾ 26 ਮਾਰਚਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜਰੂਰੀ ਪ੍ਰਵਾਣਗੀਆਂ ਲੈਣੀਆਂ ਹੁੰਦੀਆਂ…

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

ਫਾਜ਼ਿਲਕਾ 26 ਮਾਰਚ ਫਾਜ਼ਿਲਕਾ ਦੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਜ…

ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ, 2024:ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਹੋਏ ਆਈ.ਪੀ.ਐੱਲ ਮੈਚ ਦੌਰਾਨ ਆਯੋਜਿਤ…

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਚੰਡੀਗੜ੍ਹ, 26 ਮਾਰਚ: ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ…

ਆਬਕਾਰੀ ਵਿਭਾਗ ਵੱਲੋਂ 1020 ਲੀਟਰ ਲਾਹਨ ਅਤੇ 05 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ:ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ-2024…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ…