March 29, 2026

Month: April 2024

ਬਠਿੰਡਾ, 21 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਸਿਪਾਹੀ ਸੰਦੀਪ...
ਅੰਮ੍ਰਿਤਸਰ 20 ਅਪ੍ਰੈਲ 2024:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ...
ਅੰਮ੍ਰਿਤਸਰ 20 ਅਪ੍ਰੈਲ 2024:—-ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਜਾਰੀ  ਹਦਾਇਤਾਂ ਅਨੁਸਾਰ  ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜੀ.ਆਈ.ਜੀ.ਟੀ, ਹਾਲ...
ਫਾਜਿ਼ਲਕਾ 20 ਅਪ੍ਰੈਲ 2024… ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ।  ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।  ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ...
ਤਲਵੰਡੀ ਸਾਬੋ (ਬਠਿੰਡਾ), 20 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡ ਬਹਿਮਣ ਜੱਸਾ ਸਿੰਘ ਦੀ ਪਾਣੀ ਸਬੰਧੀ ਸਮੱਸਿਆਵਾਂ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ...
ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪ੍ਰਤਾਪ ਨਗਰ ਦੀ ਬਚਿੱਤਰ ਸਿੰਘ ਧਰਮਸ਼ਾਲਾ ਚ ਬੂਥ...