ਮਾਨਸਾ, 30 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ...
Month: April 2024
ਫ਼ਾਜ਼ਿਲਕਾ, 30 ਅਪ੍ਰੈਲ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ...
ਬਠਿੰਡਾ, 30 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਬਲਾਕ ਫੂਲ ਦੇ ਸਮੂਹ ਪੈਸਟੀਸਾਈਡਜ਼,...
ਮੋਗਾ, 30 ਅਪ੍ਰੈਲ:ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ...
ਚੰਡੀਗੜ੍ਹ, 30 ਅਪ੍ਰੈਲ: ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ...
ਅੰਮਿ੍ਰਤਸਰ, 29 ਅਪ੍ਰੈਲ 2024— ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ। ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ਤੇ ਬਣਾਈ ਗਈ। ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸਦਾ ਅਹਿਮ ਹਿੱਸਾ ਹਨ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨ,ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰ, ਪ੍ਰਿੰਸੀਪਲ ਅਮਰੀਕ ਸਿੰਘ,ਪ੍ਰਿੰਸੀਪਲ ਅਵਤਾਰ ਸਿੰਘ.ਪ੍ਰਿੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
ਅੰਮਿ੍ਰਤਸਰ, 29 ਅਪ੍ਰੈਲ 2024– ਸ਼੍ਰੀ ਨਿਕਾਸ ਕੁਮਾਰ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ। ਸਬੰਧਤ ਮੀਟਿੰਗ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹੋਰ ਵਿਭਾਗਾਂ ਦਾ ਸਾਥ ਲੈਣ ਲਈ ਸਹਿਯੋਗ ਮੰਗਿਆ ਗਿਆ। ਮੀਟਿੰਗ ਦੋਰਾਨ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦੀ ਸਾਂਭ ਸੰਭਾਲ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੀ ਟਰੀਟਮੈਂਟ, ਸਿੰਗਲ ਯੂਜ ਪਲਾਸਟਿਕ ਤੇ ਰੋਕਥਾਮ, ਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁਦਿਆ ਬਾਰੇ ਸਬੰਧਤ ਵਿਭਾਗਾ ਨਾਲ ਚੱਲ ਰਹੇ ਕੰਮਾਂ ਦੀ ਸਮਿਖਿਆ ਕੀਤੀ ਗਈ। ਮੀਟਿੰਗ ਵਿੱਚ ਅੰਮ੍ਰਿਤਸਰ ਸ਼ਹਿਰ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਆਏ ਫੰਡਾਂ ਦੇ ਖਰਚੇ ਸਬੰਧੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਸਬੰਧਤ ਵਿਭਾਗਾਂ ਦੇ ਮੁਖਿਆਂ ਨਾਲ ਜ਼ਿਲ੍ਹਾ ਵਾਤਾਵਰਣ ਪਲਾਨ ਅੰਮ੍ਰਿਤਸਰ ਵਿੱਚ ਦਰਜ ਵੱਖ-ਵੱਖ ਕੰਮਾਂ ਨੂੰ ਪ੍ਰਾਪਤ ਕਰਨ ਦੇ ਟੀਚਿਆ ਨੂੰ ਸਮਾਂਬੱਧ ਤਰੀਕੇ ਨਾਲ ਸਿਰੇ ਚੜਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੋਰਾਨ ਸ਼੍ਰੀ ਸੁਖਦੇਵ ਸਿੰਘ, ਵਾਤਾਵਰਣ ਇੰਜੀਨੀਅਰ, ਸ਼੍ਰੀ ਵਿਨੋਦ ਕੁਮਾਰ, ਸਹਾਇਕ ਵਾਤਾਵਰਣ ਇੰਜੀਨੀਅਰ, ਸ਼੍ਰੀ ਸੰਦੀਪ ਮਲਹੋਤਰਾ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਡਾ. ਕਿਰਨ, ਮੈਡੀਕਲ ਹੈਲਥ ਅਫਸਰ ਅਤੇ ਹੋਰ ਅਧਿਕਾਰੀ ਮੋਜੂਦ ਸਨ।
ਅੰਮਿ੍ਰਤਸਰ, 29 ਅਪ੍ਰੈਲ –ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ...
ਸਰਦੂਲਗੜ੍ਹ/ਮਾਨਸਾ, 29 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸਰਦੂਲਗੜ੍ਹ, ਸ੍ਰੀ ਨਿਤੇਸ਼ ਕੁਮਾਰ ਜੈਨ ਦੀ...
ਫ਼ਰੀਦਕੋਟ 29 ਅਪ੍ਰੈਲ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਲ 2023-24 ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ...
ਫ਼ਰੀਦਕੋਟ, 26 ਅਪ੍ਰੈਲ 2024 ਗਰਮੀ ਦੇ ਮੌਸਮ ਵਿੱਚ ਸਿਵਲ ਹਸਪਤਾਲ ਫਰੀਦਕੋਟ ਦੇ ਓਟ ਸੈਂਟਰ ਵਿੱਚ ਆਉਣ ਵਾਲੇ ਮਰੀਜਾਂ...
ਫਾਜ਼ਿਲਕਾ 29 ਅਪ੍ਰੈਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ...
ਫਾਜ਼ਿਲਕਾ 29 ਅਪ੍ਰੈਲ 2024………ਡਿਪਟੀ ਕਮਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ...
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼...
ਫਾਜ਼ਿਲਕਾ 29 ਅਪ੍ਰੈਲ 2024ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ ਜਮਾਂ...
ਫਾਜ਼ਿਲਕਾ 29 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼...
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਚੋਣਕਾਰ...
ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ...
ਫਿਰੋਜ਼ਪੁਰ 29 ਅਪ੍ਰੈਲ 2024. ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਤੋਂ ਇਲਾਵਾ ਲਿਫਟਿੰਗ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਖ਼ਰੀਦ...
ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪੁਲਿਸ ਚੋਣ ਸੈੱਲ ਵਿਖੇ...