ਫ਼ਰੀਦਕੋਟ 12 ਅਪ੍ਰੈਲ,2024 ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਪ੍ਰੀਤ...
Month: April 2024
ਮਾਨਸਾ, 12 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ...
ਬੁਢਲਾਡਾ/ਮਾਨਸਾ, 12 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ...
ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਭੂਮਿਕਾ ਨਿਭਾਉਣ...
ਮਾਨਸਾ, 12 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮਾਨਸਾ...
ਮਾਨਸਾ, 12 ਅਪ੍ਰੈਲ:ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ...
ਸਵੀਪ ਗਤੀਵਿਧੀਆਂ ਨੂੰ ਸਮਰਪਿਤ ਰਵੇਗੀ ਵਿਸਾਖੀ, ਸਾਦਕੀ ਚੌਂਕੀ ਤੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਹੋਵੇਗਾ ਵਿਸ਼ੇਸ਼ ਸਮਾਗਮ
ਸਵੀਪ ਗਤੀਵਿਧੀਆਂ ਨੂੰ ਸਮਰਪਿਤ ਰਵੇਗੀ ਵਿਸਾਖੀ, ਸਾਦਕੀ ਚੌਂਕੀ ਤੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਹੋਵੇਗਾ ਵਿਸ਼ੇਸ਼ ਸਮਾਗਮ
ਫਾਜ਼ਿਲਕਾ 12 ਅਪ੍ਰੈਲ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਲੋਕਾਂ ਵਿੱਚ ਮਤਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ...
ਮੋਗਾ, 12 ਅਪ੍ਰੈਲ (000)-ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐਮ.ਏ.), ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵੱਲੋਂ ਨੈਸਲੇ ਇੰਡੀਆ ਲਿਮਟਿਡ, ਫੈਕਟਰੀ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਆਗਾਮੀ ਲੋਕ ਸਭਾ ਚੋਣਾਂ-2024 ਲਈ ਨੌਜਵਾਨ ਅਤੇ ਪਹਿਲੀ ਵਾਰ ਬਣੇ...
ਬਠਿੰਡਾ, 11 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਦੇਸ਼ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਭੁੱਚੋ ਵਿਖੇ ਆਰ.ਟੀ.ਏ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ...
ਰਾਮਪੁਰਾ ਫੂਲ (ਬਠਿੰਡਾ) 11 ਅਪ੍ਰੈਲ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ...
ਅੰਮ੍ਰਿਤਸਰ 11 ਅਪ੍ਰੈਲ 2024- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਗੁਨੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ। ਸ: ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਗਨੇਵਾਲ ਹਵੇਲੀਆਂ ਦੇ ਗੁਰਦੇਵ ਸਿੰਘ, ਚਮਕੋਰ ਸਿੰਘ, ਗੁਰਜੰਟ ਸਿੰਘ, ਹਰਪਰੀਤ ਸਿੰਘ, ਹਰਜੋਤ singh, ਹਰਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਪਲਵਿੰਦਰ ਸਿੰਘ ਲਖਵਿੰਦਰ ਸਿੰਘ ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਬਠਿੰਡਾ, 11 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ...
ਫ਼ਰੀਦਕੋਟ, 11 ਅਪ੍ਰੈਲ,2024( )-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ ਹੇਠ ਲੋਕ ਸਭਾ...
ਫਰੀਦਕੋਟ: 11 ਅਪ੍ਰੈਲ 2024 : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ...
ਮੋਗਾ 11 ਅਪ੍ਰੈਲ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ...
ਮਾਨਸਾ, 11 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ...
ਚੰਡੀਗੜ੍ਹ, 11 ਅਪ੍ਰੈਲ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ...
ਜਲਾਲਾਬਾਦ 11 ਅਪ੍ਰੈਲ ਬੀਤੇ ਦਿਨੀ ਜਲਾਲਾਬਾਦ ਵਿਖੇ ਵਰਤ ਵਾਲਾ ਆਟਾ ਖਾਣ ਦੇ ਕਾਰਨ ਲੋਕਾਂ ਦੀ ਤਬੀਅਤ ਅਚਾਨਕ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ 2024; ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ...
