ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ...
Month: April 2024
ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ...
ਲੁਧਿਆਣਾ : (28 ਅਪ੍ਰੈਲ) ਪਿਛਲੇ ਦਿਨੀਂ ਪੰਜਾਬ ਦੇ ਕਈਂ ਹਿੱਸਿਆ ਵਿੱਚ ਪਸ਼ੂਆਂ ਅੰਦਰ ਫੈਲੀ ਬਿਮਾਰੀ ਦੇ ਪ੍ਰਕੋਪ...
ਲੁਧਿਆਣਾ, 28 ਅਪ੍ਰੈਲ (000) – ਸਵੀਪ ਟੀਮਾਂ ਵੱਲੋਂ ਜਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਦਿਨ-ਰਾਤ ਹਰ...
ਬਾਘਾਪੁਰਾਣਾ 28 ਅਪ੍ਰੈਲ:ਵੋਟ ਹਰ ਇੱਕ ਯੋਗ ਨਾਗਰਿਕ ਦਾ ਮੁਢਲਾ ਤੇ ਬਹੁਤ ਹੀ ਮਹੱਤਵਪੂਰਨ ਅਧਿਕਾਰ ਹੈ ਜਿਸਦੀ ਵਰਤੋਂ...
ਮੋਗਾ 28 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)- ਕਮ ਸਵੀਪ ਨੋਡਲ ਅਫ਼ਸਰ...
ਫਾਜ਼ਿਲਕਾ 28 ਅਪ੍ਰੈਲ 2024…. ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਈ ਕੀਤੀ ਜਾ ਰਹੀ ਸਖਤੀ ਦੇ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਸ਼ਨੀਵਾਰ ਨੂੰ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ ਹੋਈ ਹੈ ਜਿਸਨੇ ਪਿਛਲੇ ਸਾਰੇ ਸਾਲਾਂ ਦਾ ਦਾ ਵੀ ਰਿਕਾਰਡ ਤੋੜ ਦਿੱਤਾ ਹੈ ਤੇ ਪਿਛਲੇ ਸਾਲਾਂ ਦੌਰਾਨ 1 ਦਿਨ ਵਿੱਚ ਏਨੀ ਤੇਜ਼ ਲਿਫਟਿੰਗ ਨਹੀਂ ਹੋਈ। ਇਸ ਤੋਂ ਇਲਾਵਾ ਹਰ ਘੰਟੇ ਬਾਅਦ ਕਣਕ ਦੀ ਲਿਫਟਿੰਗ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਅਤੇ ਦਿਨ ਐਤਵਾਰ 12 ਵਜੇ ਤੱਕ 8000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਸੀ। ਲਿਫਟਿੰਗ ਵਿੱਚ ਵੱਧ ਤੋਂ ਵੱਧ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਰੱਖੀ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 468861 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ ਬਣਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ ਅਤੇ ਖਰੀਦ ਏਜੰਸੀਆਂ ਕਣਕ ਦੀ ਖਰੀਦ ਅਨੁਸਾਰ ਲਿਫਟਿੰਗ ਦੇ ਟੀਚੇ ਪੂਰੇ ਕਰਨੇ ਵੀ ਯਕੀਨੀ ਬਣਾਉਣ | ਉਨ੍ਹਾਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਜੰਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ। ਵਧੇਰੇ ਜਾਣਕਾਰੀ ਦਿੰਦਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਲਗਾਤਾਰ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ਼ੀ ਲਿਆਉਣ ਦੇ ਸਖਤ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਐਸਡੀਐਮ ਵਿਪਿਨ ਭੰਡਾਰੀ , ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰੰਪਰਾਵਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਾਹਿਬਜ਼ਾਦਾ...
ਫ਼ਰੀਦਕੋਟ, 28 ਅਪ੍ਰੈਲ 2024 ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਕਰੀਬ 20...
ਲੁਧਿਆਣਾ, 27 ਅਪ੍ਰੈਲ (000) – ਲੋਕ ਸਭਾ ਚੋਣਾਂ ਦੌਰਾਨ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ...
ਲੁਧਿਆਣਾ, 27 ਅਪ੍ਰੈਲ (000) – ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਹੁਕਮਾਂ ਤਹਿਤ,...
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ...
ਅੰਮ੍ਰਿਤਸਰ 27 ਅਪ੍ਰੈਲ 2024:—ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਰਵਾਈਆਂ ਜਾ ਰਹੀਆਂ ਜਾਗਰੂਕਤਾ...
ਅੰਮ੍ਰਿਤਸਰ 27 ਅਪ੍ਰੈਲ 2024:—ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)...
ਅੰਮ੍ਰਿਤਸਰ 27 ਅਪ੍ਰੈਲ–ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਅੱਜ ਸੂਚਨਾ...
ਸ੍ਰੀ ਮੁਕਤਸਰ ਸਾਹਿਬ 26 ਅਪ੍ਰੈਲ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ...
ਫ਼ਰੀਦਕੋਟ, 27 ਅਪ੍ਰੈਲ ()-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ...
ਮੋਗਾ 27 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ ਸਵੀਪ ਸ਼ੁਭੀ ਆਂਗਰਾ...
ਮੋਗਾ 27 ਅਪ੍ਰੈਲ:ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਕਮ...
ਮਾਨਸਾ, 27 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ...