5-6 ਅਪ੍ਰੈਲ ਨੂੰ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਦੀਆਂ ਸਮਸਿਆਵਾਂ ਦੇ ਨਿਪਟਾਰੇ ਕੀਤੇ ਜਾਣਗੇ – ਬਲਜਿੰਦਰ ਵਿਰਕ

ਫਿਰੋਜ਼ਪੁਰ, 3 ਅਪ੍ਰੈਲ 2024: ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 05 ਅਪ੍ਰੈਲ ਤੋਂ 06 ਅਪ੍ਰੈਲ 2024 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ…

ਸਵੀਪ ਪ੍ਰੋਜੈਕਟ ਤਹਿਤ ਜਲਾਲਾਬਾਦ ਦੇ ਵੱਖ-ਵੱਖ ਸਕੂਲਾਂ ਵਿਚ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਜਲਾਲਾਬਾਦ 3 ਅਪ੍ਰੈਲਆਗਾਮੀ ਲੋਕ ਸਭਾ ਚੋਣਾਂ 2024 ਨੂੰ ਦੇਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ…

ਸਵੀਪ ਪੋਜੈਕਟ ਤਹਿਤ ਗਤੀਵਿਧੀ ਕਰਦੇ ਹੋਏ ਨੌਜਵਾਨ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਕੀਤਾ ਜਾਗਰੂਕ

ਅਬੋਹਰ 3 ਅਪ੍ਰੈਲਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੀਆਂ ਹਦਾਇਤਾਂ…

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਬਠਿੰਡਾ, 3 ਅਪ੍ਰੈਲ : ਸਥਾਨਕ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਪਿੰਡ ਹਰਰਾਏਪੁਰ, ਜੀਦਾ ਅਤੇ ਗਿੱਲ ਪੱਤੀ ਵਿਖੇ ਪਿਛਲੇ ਦਿਨੀਂ…

ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

ਬਠਿੰਡਾ, 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸਹਾਇਕ ਰਿਟਰਨਿੰਗ ਅਫਸਰ ਬਠਿੰਡਾ ਦਿਹਾਤੀ-093 ਸ੍ਰੀਮਤੀ ਲਵਜੀਤ ਕਲਸੀ ਵੱਲੋਂ ਹਲਕਾ ਬਠਿੰਡਾ (ਦਿਹਾਤੀ) ਅਧੀਨ…

ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ

ਬਠਿੰਡਾ, 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-092 ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ…

ਮੈਡੀਕਲ ਕਾਲਜ ਮੋਹਾਲੀ ਵਿਖੇ ਔਟਿਜ਼ਮ ਦਿਵਸ ਮਨਾਇਆ ਗਿਆ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਅਪ੍ਰੈਲ, 2024: ਮੋਹਾਲੀ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ ਤੇ ਰਿਸਰਚ, ਮੋਹਾਲੀ) ਨੇ ਅੱਜ ਔਟਿਜ਼ਮ ਸਪੈਕਟ੍ਰਮ ਡਿਸਆਰਡਰ (ਏ ਐਸ ਡੀ)…

ਜ਼ਿਲ੍ਹੇ ਦੇ ਸਕੂਲਾਂ ਵਿੱਚ ਨਤੀਜਿਆਂ ਦੀ ਘੋਸ਼ਣਾ ਮੌਕੇ ਮਾਪਿਆਂ ਨੂੰ ਲੋਕ ਸਭਾ ਚੋਣਾਂ-2024 ’ਚ ਮਤਦਾਨ ਪ੍ਰਤੀ ਜਾਗਰੂਕ ਕੀਤਾ ਗਿਆ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਪਰੈਲ, 2024: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੰਜਾਬ ’ਚ ਪਹਿਲੀ ਜੂਨ, 2024 ਨੂੰ ਹੋਣ ਜਾ ਰਹੇ ਮਤਦਾਨ ਪ੍ਰਤੀ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਉਣ…

ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਚੈਕਿੰਗਾਂ – ਚੰਦਰ ਸ਼ੇਖਰ ਸਿਵਲ ਸਰਜਨ

ਫਾਜ਼ਿਲਕਾ 2 ਅਪ੍ਰੈਲ ਜਿਲ੍ਹਾ ਫ਼ਾਜ਼ਿਲਕਾ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀ.ਸੀ.ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਡਾ ਚੰਦਰ ਸ਼ੇਖਰ ਸਿਵਲ ਸਰਜਨ ਵੱਲੋਂ ਗਠਿਤ…

ਲੋਕਤੰਤਰ ਦੀ ਮਜਬੂਤੀ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਕਰਨਾ ਚਾਹੀਦਾ ਇਸਤੇਮਾਲ

ਅਬੋਹਰ, 2 ਅਪ੍ਰੈਲ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣਾਂ ਦੇ ਇਸ ਤਿਉਹਾਰ ਵਿਚ ਵੱਧ ਚੜ ਕੇ ਹਿਸਾ ਲੈਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਜਿਲਾ…