ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ

ਮੋਗਾ, 28 ਅਪ੍ਰੈਲ (000) – ਕਣਕ ਦੀ ਖਰੀਦ ਦਾ ਸੀਜਨ ਪੂਰੇ ਜੋਬਨ ਉੱਤੇ ਹੈ। ਜ਼ਮੀਨੀ ਪੱਧਰ ਉੱਤੇ ਕਈ ਤਰ੍ਹਾਂ ਦੀਆਂ ਅੜਚਨਾਂ ਹੋਣ ਦੇ ਬਾਵਜ਼ੂਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ…

ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਆਈਲੈਟਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ

ਅੰਮ੍ਰਿਤਸਰ, 28 ਅਪ੍ਰੈਲ ( )- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਅੰਮਿ੍ਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟੑਨਿਂਗ ਅਫ਼ਸਰ-ਕਮ-ਐਸ ਡੀ ਐਮ-2 ਸੑੀ ਮਨਕੰਵਲ…

ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ

ਅਮ੍ਰਿਤਸਰ 28 ਅਪ੍ਰੈਲ –ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ…

ਕਣਕ ਦੇ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਹਿਲੀ ਨਾਵਰਤੀ ਜਾਵੇ-ਵੀ.ਕੇ.ਮੀਨਾ

ਮਾਨਸਾ, 28 ਅਪ੍ਰੈਲ:ਜ਼ਿਲ੍ਹਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ…

ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ।  

ਅੰਮ੍ਰਿਤਸਰ, 28 ਅਪ੍ਰੈਲ ( )- ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ…

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ ’ਕਾਇਮ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 28 ਅਪੈ੍ਰਲ 2024– ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ…

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

ਮਾਨਸਾ, 28 ਅਪ੍ਰੈਲ:ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼…

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰ…

ਜ਼ਿਲ੍ਹੇ ਦੇ ਕਿਸਾਨ ਇੱਕ ਦਿਨ ਵਿੱਚ ਹੀ ਕਣਕ ਵੇਚਕੇ ਮੁੜ ਰਹੇ ਹਨ ਆਪਣੇ-ਆਪਣੇ ਘਰ

ਫਾਜ਼ਿਲਕਾ 28 ਅਪ੍ਰੈਲ 2024….. ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਹੱਥੋਂ ਹੱਥ ਵਿਕ ਰਹੀ ਹੈ। ਬੀਤੀ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਦੀ ਕੁੱਲ 504500…