ਬਜੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਸੈਮੀਨਾਰ
ਅੰਮ੍ਰਿਤਸਰ, 1 ਅਪ੍ਰੈਲ, 2024–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024…