ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ…

ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ‘ਅਸਥਾਈ ਤੌਰ ‘ਤੇ ਬੰਦ

ਲੁਧਿਆਣਾ : (28 ਅਪ੍ਰੈਲ) ਪਿਛਲੇ ਦਿਨੀਂ ਪੰਜਾਬ ਦੇ ਕਈਂ ਹਿੱਸਿਆ ਵਿੱਚ ਪਸ਼ੂਆਂ ਅੰਦਰ ਫੈਲੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਲਿਖਤੀ ਹੁਕਮ ਜਾਰੀ ਕਰਕੇ ਪਸ਼ੂ ਮੰਡੀਆਂ…

ਸਵੀਪ ਗਤੀਵਿਧੀਆਂ ‘ਚ ਲੁਧਿਆਣਾ ਪੰਜਾਬ ਭਰ ‘ਚੋਂ ਦੂਜੇ ਨੰਬਰ ‘ਤੇ ਰਿਹਾ

ਲੁਧਿਆਣਾ, 28 ਅਪ੍ਰੈਲ (000) – ਸਵੀਪ ਟੀਮਾਂ ਵੱਲੋਂ ਜਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਦਿਨ-ਰਾਤ ਹਰ ਸੰਭਵ ਯਤਨ ਕਰਨ ਦੇ ਨਾਲ, ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਨੂੰ…

1 ਜੂਨ ਨੂੰ ਸਾਰੇ ਯੋਗ ਨਾਗਰਿਕ ਕਰਨ ਆਪਣੀ ਵੋਟ ਦਾ ਇਸਤੇਮਾਲ- ਐਸ ਡੀ ਐਮ ਹਰਕੰਵਲਜੀਤ ਸਿੰਘ

ਬਾਘਾਪੁਰਾਣਾ 28 ਅਪ੍ਰੈਲ:ਵੋਟ ਹਰ ਇੱਕ ਯੋਗ ਨਾਗਰਿਕ ਦਾ ਮੁਢਲਾ ਤੇ ਬਹੁਤ ਹੀ ਮਹੱਤਵਪੂਰਨ ਅਧਿਕਾਰ ਹੈ ਜਿਸਦੀ ਵਰਤੋਂ ਬਹੁਤ ਹੀ ਜਰੂਰੀ ਹੈ। ਵੋਟ ਫ਼ੀਸਦੀ ਜਿੰਨੀ ਜ਼ਿਆਦਾ ਹੋਵੇਗੀ ਉਨੇ ਹੀ ਮਜ਼ਬੂਤ ਲੋਕਤੰਤਰ…

ਹਰੇਕ ਵਰਗ ਦੇ ਯੋਗ ਵੋਟਰ ਦੀ ਵੋਟਿੰਗ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ

ਮੋਗਾ 28 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)- ਕਮ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਰੌਚਿਕ ਢੰਗਾਂ ਨਾਲ ਸਵੀਪ…

ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ

ਫਾਜ਼ਿਲਕਾ 28 ਅਪ੍ਰੈਲ 2024…. ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਈ ਕੀਤੀ ਜਾ ਰਹੀ ਸਖਤੀ ਦੇ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ…

ਲੋਕ ਸਭਾ ਚੋਣਾਂ-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰੰਪਰਾਵਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ…

ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਗ ਬੱਚਿਆਂ ਨੂੰ ਪਾਕਿਸਤਾਨ ਵਾਪਸ ਭੇਜਿਆ ਗਿਆ- ਜ਼ਿਲ੍ਹਾ ਤੇ ਸੈਸ਼ਨ ਜੱਜ

ਫ਼ਰੀਦਕੋਟ, 28 ਅਪ੍ਰੈਲ 2024 ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਕਰੀਬ 20 ਮਹੀਨੇ ਪਹਿਲਾਂ ਗਲਤੀ ਨਾਲ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਆਏ…

ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ ‘ਚ ਜਾਗਰੂਕਤਾ ਮੁਹਿੰਮ ਚਲਾਈ ਗਈ

ਲੁਧਿਆਣਾ, 27 ਅਪ੍ਰੈਲ (000) – ਲੋਕ ਸਭਾ ਚੋਣਾਂ ਦੌਰਾਨ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਿਰਤੀਆਂ ਨੂੰ ‘ਵੋਟ ਦੇ ਅਧਿਕਾਰ’ ਪ੍ਰਤੀ ਪ੍ਰੇਰਿਤ ਕਰਨ ਲਈ ਵੱਖ-ਵੱਖ ਫੈਕਟਰੀਆਂ ਵਿੱਚ…