ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ ‘ਚ ਜਾਗਰੂਕਤਾ ਗਤੀਵਿਧੀਆਂ ਜਾਰੀ
ਲੁਧਿਆਣਾ, 27 ਅਪ੍ਰੈਲ (000) – ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਹੁਕਮਾਂ ਤਹਿਤ, ਹਲਕਾ 062-ਆਤਮ ਨਗਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ ਜਿਸਦੇ ਤਹਿਤ ਏ.ਆਰ.ਓ.…