ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ
ਖਰੜ (ਐਸ.ਏ.ਐਸ. ਨਗਰ), 31 ਮਈ, 2024:ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਣ ਵਾਲੇ ਮਤਦਾਨ ਦੀਆਂ ਤਿਆਰੀਆਂ ਜਾਇਜ਼ਾ ਲੈਣ ਲਈ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ,…