ਫ਼ਰੀਦਕੋਟ 23 ਮਈ 2024 ( ) ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ...
Month: May 2024
ਫਰੀਦਕੋਟ 22 ਮਈ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮਈ ਅਤੇ ਜੂਨ ਦੇ ਮਹੀਨਿਆਂ...
ਬਠਿੰਡਾ, 22 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ
ਸ੍ਰੀ ਮੁਕਤਸਰ ਸਾਹਿਬ 22 ਮਈ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਦਾ ਕਿਸਾਨ...
ਸ੍ਰੀ ਮੁੁਕਤਸਰ ਸਾਹਿਬ 22 ਮਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ...
ਐਸ.ਏ.ਐਸ.ਨਗਰ, 22 ਮਈ, 2024:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ...
ਮਾਨਸਾ, 22 ਮਈ:ਸਾਉਣੀ 2024 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ...
ਸ੍ਰੀ ਮੁਕਤਸਰ ਸਾਹਿਬ, 22 ਮਈ: ਮਾਨਯੋਗ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ -ਡਿਪਟੀ ਕਮਿਸ਼ਨਰ ਸ. ਹਰਪ੍ਰੀਤ...
ਮਾਨਸਾ, 22 ਮਈ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ...
ਮੋਗਾ, 22 ਮਈ (000) –ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟ ਫ਼ੀਸਦ ਨੂੰ ਵਧਾਉਣ...
ਸ੍ਰੀ ਮੁਕਤਸਰ ਸਾਹਿਬ, 22 ਮਈ ਪੈ ਰਹੀ ਅੱਤ ਦੀ ਗਰਮੀ ਦੌਰਾਨ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ...
ਚੰਡੀਗੜ੍ਹ, 22 ਮਈ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ...
ਮੋਗਾ 22 ਮਈ:ਚੋਣ ਕਮਿਸ਼ਨ ਦੀਆਂ ਵੋਟ ਫ਼ੀਸਦੀ ਨੂੰ 70 ਤੋਂ ਪਰ ਕਰਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਮੋਗਾ...
ਅੰਮ੍ਰਿਤਸਰ 22 ਮਈ 2024:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ...
ਫਿਰੋਜ਼ਪੁਰ, 22 ਮਈ 2024( ) ਸਹਾਇਕ ਰਿਟਰਨਿੰਗ ਅਫਸਰ 76 ਫਿਰੋਜ਼ਪੁਰ ਸ਼ਹਿਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਚਾਰੂਮਿਤਾ ਪੀ.ਸੀ.ਐਸ. ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਕੈਂਟ ਦੀਆਂ ਪ੍ਰਿਟਿੰਗ ਪ੍ਰੈਸਾਂ ਹਾਈਟੈਕ...
ਅੰਮ੍ਰਿਤਸਰ, 22 ਮਈ:—ਜਿਲਾ ਚੋਣ ਅਧਿਕਾਰੀ ਸ੍ਰੀ ਘਨਸਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ...
ਫ਼ਿਰੋਜ਼ਪੁਰ, 22 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪ੍ਰਬੰਧਾਂ/ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੋਕ...
ਅੰਮ੍ਰਿਤਸਰ 22 ਮਈ:– ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ...
ਫਾਜ਼ਿਲਕਾ 22 ਮਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਹਵਾਲੇ ਨਾਲ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਦੇ ਮੱਦੇ ਨਜ਼ਰ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਿਮਾਰੀ ਪ੍ਰਤੀ ਪੂਰੀ ਜਾਣਕਾਰੀ ਰੱਖਣ ਅਤੇ ਆਪਣੇ ਇਲਾਕੇ ਵਿੱਚ ਡੇਂਗੂ ਅਤੇ ਮਲੇਰੀਏ ਦੇ ਮੱਛਰ ਪੈਦਾ ਹੋਣ ਤੋਂ ਰੋਕਣ। ਉਹਨਾਂ ਨੇ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ ਮਲੇਰੀਏ ਦੀ ਸੈਂਪਲਿੰਗ ਕਰਨ, ਵੱਖ ਵੱਖ ਥਾਵਾਂ ਦੀ ਚੈਕਿੰਗ ਕਰਨ ਅਤੇ ਹੋਰ ਸੂਚਨਾਵਾਂ ਇਕੱਤਰ ਕਰਨ ਲਈ ਅਧਿਕਾਰਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਨਗਰ ਕੌਂਸਲਾਂ ਨਗਰ ਨਿਗਮਾਂ ਨੂੰ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਤੋਂ ਡੇਂਗੂ ਦਾ ਲਾਰਵਾ ਮਿਲੇ ਤਾਂ ਉਹ ਚਲਾਣ ਕਰ ਸਕਦੇ ਹਨ। ਉਹਨਾਂ ਨੇ ਸਿਹਤ ਵਿਭਾਗ ਨੂੰ ਤਾਕੀਦ ਕੀਤੀ ਹੈ ਕਿ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਲੋਕਾਂ ਨੂੰ ਡੇਂਗੂ ਦੇ ਮਾੜੇ ਪ੍ਰਭਾਵ, ਇਸ ਦੇ ਫੈਲਣ ਦੇ ਕਾਰਨ, ਇਸ ਦੇ ਲੱਛਣ ਅਤੇ ਇਲਾਜ ਦੀ ਜਾਣਕਾਰੀ ਦਿੱਤੀ ਜਾਵੇ। ਉਨਾਂ ਆਖਿਆ ਕਿ ਇਸ ਸਬੰਧੀ ਸਮੁੱਚੀ ਰੂਪ ਰੇਖਾ ਸਿਹਤ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਹੈ।
