ਜ਼ਿਲ੍ਹਾ ਸਵੀਪ ਟੀਮ ਵੱਲੋਂ ਟਰਾਂਸਜੈਂਡਰ ਵੋਟਰਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਵਧਾਉਣ ਲਈ ਉਹਨਾਂ ਦੇ ਡੇਰਿਆਂ ਤੱਕ ਕੀਤੀ ਪਹੁੰਚ

ਮੋਗਾ, 31 ਮਈ:ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਬਿਨ ਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ…

ਸੰਤੁਲਿਤ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ ਅਤੇ ਉਪਜ ਵਿੱਚ ਕੀਤਾ ਜਾ ਸਕਦਾ ਵਾਧਾ: ਡਾ. ਅਮਰੀਕ ਸਿੰਘ

ਫਰੀਦਕੋਟ 31 ਮਈ 2024 ( ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾ ਕੇ ਮਿੱਟੀ ਪਰਖ ਰਿਪੋਰਟਾਂ ਦੇ ਅਧਾਰ ਤੇ…

ਸਬਜ਼ੀ ਮੰਡੀ, ਕ੍ਰਿਕਟ ਮੈਦਾਨ, ਪਿੰਡ ਦੀ ਸੱਥਾਂ ਵਿੱਚ ਜਾ ਕੇ ਵੋਟਰਾਂ ਨੂੰ  ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ

ਫ਼ਰੀਦਕੋਟ, 31 ਮਈ,2024 ()- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਲਗਾਤਾਰ ਜ਼ਿਲ੍ਹਾ ਵਾਸੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

ਚੰਡੀਗੜ੍ਹ, 30 ਮਈ: ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ…

ਵਿਦਿਆਰਥੀਆਂ ਨੇ ਤਿਆਰ ਕੀਤੀ ਵੋਟਰ ਜਾਗਰੂਕਤਾ ਪੇਟਿੰਗ

ਅੰਮ੍ਰਿਤਸਰ 30 ਮਈ 2024— ਆਈ ਟੀ ਆਈ ਰਣੀਕੇ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੀ ਗਈ ਵੋਟਰ ਜਾਗਰੂਕਤਾ ਪੇਂਟਿੰਗ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਣਸ਼ਾਮ ਥੋਰੀ ਨੂੰ ਭੇਂਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ…

ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਵੈਬ ਕੈਮਰਿਆਂ ਰਾਹੀਂ ਜਿਲ੍ਹਾ ਪ੍ਰਸ਼ਾਸਨ ਰੱਖੇਗਾ ਤਿੱਖੀ ਨਜ਼ਰ

ਅੰਮਿ੍ਰਤਸਰ, 30 ਮਈ ( )-ਅੰਮਿ੍ਰਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਆਪ ਨਜ਼ਰ ਰੱਖਣ ਲਈ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਹਰੇਕ ਬੂਥ ਉਤੇ ਕੈਮਰੇ ਲਗਾ ਕੇ ਉਨਾਂ…

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਇੱਕਠ ਤੇ ਪਾਬੰਦੀ

ਮੋਗਾ 30 ਮਈ:-ਲੋਕ ਸਭਾ ਚੋਣਾਂ 2024 ਲਈ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਦੇ ਚੈਪਟਰ 2 ਦੇ ਨੁਕਤਾ ਨੰਬਰ 1 ਅਨੁਸਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਮੋਗਾ ਦੇ…

ਸਪੈਸ਼ਲ ਜਨਰਲ ਆਬਜ਼ਰਵਰ ਨੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਦੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ 30 ਮਈ, 2024: ਲੋਕ ਸਭਾ ਹਲਕਾ 10-ਫਿਰੋਜ਼ਪੁਰ ਦੇ ਹਰੇਕ ਵੋਟਰ ਦੀ ਵੋਟਾਂ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਚੋਣਾਂ ਦੌਰਾਨ ਹਰ ਪੱਖ ਤੋਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ…

1 ਜੂਨ ਵੋਟਾਂ ਵਾਲਾ ਦਿਨ ‘ਪੇਡ ਹਾਲੀਡੇਅ’ ਘੋਸ਼ਿਤ

ਮੋਗਾ, 30 ਮਈ:ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 1 ਜੂਨ, 2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ,…

ਲੋਕ ਸਭਾ ਚੋਣਾਂ ਸਮੇਂ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਫਾਜਿਲਕਾ 30 ਮਈ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ 1 ਜੂਨ ਨੂੰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ।…