ਅਮ੍ਰਿਤਸਰ 1 ਮਈ 2024 — ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਨਗਰ ਨਿਗਮ ਦਫ਼ਤਰ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ,ਹੈਰੀਟੇਜ ਸਟਰੀਟ,ਅਟਾਰੀ ਬਾਰਡਰ,ਜਲ੍ਹਿਆਂਵਾਲਾ ਬਾਗ ਵਿਖੇ ਵੀ ਰੰਗੋਲੀ ਬਣਾਈ ਜਾ ਚੁੱਕੀ ਹੈ।ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘ, ਚਰਨਜੀਤ ਸਿੰਘ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।
Month: May 2024
ਬਠਿੰਡਾ, 1 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ...
ਅੰਮ੍ਰਿਤਸਰ 1 ਮਈ 2024— ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ...
ਫਾਜ਼ਿਲਕਾ 1 ਮਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਫਾਜਿਲਕਾ ਪੁਲਿਸ ਵੱਲੋਂ ਡਾ. ਪ੍ਰਗਿਆ...
ਫਾਜ਼ਿਲਕਾ, 1 ਮਈਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 1212 ਕਰੋੜ ਰੁਪਏ ਦੀ ਅਦਾਇਗੀ ਵੱਖ...
ਅਮ੍ਰਿਤਸਰ 1 ਮਈ 2024 — ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ...
ਮਾਨਸਾ, 01 ਮਈ:ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰੀ ਸਿੰਘ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਈ, 2024: ਲੋਕ ਸਭਾ ਚੋਣਾਂ-2024 ਵਿੱਚ ‘ਹਰ ਇੱਕ ਵੋਟ ਜਰੂਰੀ’ ਦੇ ਸੁਨੇਹੇ...
ਫਾਜਿਲਕਾ 1 ਮਈ 2024…. ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ...
ਬਠਿੰਡਾ, 1 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ...
ਫ਼ਰੀਦਕੋਟ, 1 ਮਈ,2024 ( )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ...