ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ

ਮੋਗਾ 3 ਮਈ:ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਨਾਲ ਜ਼ਿਲ੍ਹੇ ਵਿਚ…

ਲੋਕ ਸਭਾ ਚੋਣਾਂ 2024  ਲਈ ਕਸ਼ਮੀਰੀ ਮਾਈਗ੍ਰੇਟ ਵੋਟਰਾਂ ਲਈ ਆਨਲਾਈਨ ਫਾਰਮ-ਐਮ  ਅਤੇ ਫਾਰਮ-12 ਸੀ ਦੀ ਸੁਵਿਧਾ ਉਪਲਬੱਧ- ਸਹਾਇਕ ਰਿਟਰਨਿੰਗ ਅਫ਼ਸਰ, ਫ਼ਰੀਦਕੋਟ

ਫ਼ਰੀਦਕੋਟ 03 ਮਈ,2024 ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ “ਨੋ ਵੋਟਰ ਟੂ ਬੀ ਲੈਫਟ ਬੀਹਾਈਂਡ” ਤਹਿਤ ਮੁਹਿੰਮ ਚਲਾਈ ਗਈ ਹੈ। ਜਿਸ ਦਾ ਮੁੱਖ ਮਕਸਦ ਹੈ ਕਿ ਕੋਈ…

ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਨਾਇਆ ਵੋਟਰ ਪ੍ਰਣ ਦਿਵਸ

ਮੋਗਾ 3 ਮਈ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ-ਸਵੀਪ ਨੋਡਲ ਅਫ਼ਸਰ ਸ਼ੂਭੀ ਆਂਗਰਾ ਦੇ ਵੋਟ ਫੀਸਦੀ ਵਧਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਵੀਪ ਟੀਮਾਂ ਵੱਲੋਂ…

 ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

ਫਿਰੋਜ਼ਪੁਰ 3 ਮਈ 2024 ( ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਫਿਰੋਜ਼ੁਪਰ ਵੱਲੋਂ ਜ਼ਿਲ੍ਹੇ ਦੇ…

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 3 ਮਈ:ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿਲ਼੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਹੋਣ ਵਾਲੀਆਂ ਮੀਟਿੰਗਾਂ…

ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ 100 ਫ਼ੀਸਦੀ ਟੀਕਾਕਾਰਨ ਟੀਚਾ ਮੁਕੰਮਲ

ਮਾਨਸਾ 03 ਮਈ:ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਟੀਕਾਕਰਨ ਪ੍ਰੋਗਰਾਮ ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ 30 ਅਪ੍ਰੈਲ, 2024 ਤੱਕ ਸਪੈਸ਼ਲ ਕੈਂਪ ਲਗਾ ਕੇ ਮਨਾਏ ਗਏ ਵਿਸ਼ਵ ਟੀਕਾਕਰਨ…

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 03 ਮਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ ਸ੍ਰੀ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਮਲੋਟ ਵਿਖੇ…

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀਹੋਈ ਆਮਦ -ਡਿਪਟੀ ਕਮਿਸ਼ਨਰ

ਮਾਨਸਾ, 03 ਮਈ :ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 590935 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 581149 ਮੀਟਰਕ ਟਨ ਕਣਕ ਦੀ…

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ…

ਜਿਲ੍ਹੇ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਤਾ ਕੰਬੋਜ਼

ਫਾਜਿਲਕਾ 3 ਮਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ…