ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ
ਐਸ.ਏ.ਐਸ.ਨਗਰ, 02 ਮਈ:ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਦਾ ਆਯੋਜਨ…